ਪੰਜਾਬ ਸਰਕਾਰ ਨੇ ਮਿੰਨੀ ਲਾਕਡਾਊਨ ਦੀ ਮਿਆਦ ‘ਚ ਵਾਧਾ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਵਰਤਮਾਨ ਸਮੇਂ ‘ਚ ਕੋਰੋਨਾ ਇਨਫੈਕਸ਼ਨ ਕਾਰਨ ਲਾਈ ਗਈ ਪਾਬੰਦੀਆਂ ਨੂੰ 31 ਮਈ ਤਕ ਵਧਾ ਦਿੱਤਾ ਹੈ। ਸੂਬੇ ‘ਚ ਲਗਾਤਾਰ ਉੱਚ ਕੋਵਿਡ ਪਾਜ਼ੇਟਿਵਿਟੀ ਤੇ ਸੀਐੱਸਆਰ ਦੀ ਰਿਪੋਰਟ ਜਾਰੀ ਰੱਖਣ ਦੇ ਨਾਲ ਹੀ ਸਾਰੀਆਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ। ਸਥਾਨਕ ਪੱਧਰ ‘ਤੇ ਦੁਕਾਨਾਂ ਨੂੰ ਖੋਲ੍ਹਣ ਸਬੰਧੀ ਫ਼ੈਸਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ‘ਤੇ ਛੱਡਿਆ ਗਿਆ ਹੈ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਪੰਜਾਬ ‘ਚ 31 ਮਈ ਤਕ ਵਧਿਆ ਮਿੰਨੀ ਲਾਕਡਾਊਨ, ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ਪ
Leave a review
Reviews (0)
This article doesn't have any reviews yet.