ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਰਤੀ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਫਿਲੌਰ ਤਹਿਸੀਲ ਵਿਖੇ ਮੋਦੀ ਸਰਕਾਰ ਵੱਲੋਂ ਨਿਊਜ਼ ਕਲਿਕ ਤੇ ਕੀਤੀ ਗਈ ਐੱਫ ਆਈ ਆਰ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੱਤਰਕਾਰਾਂ ਨੂੰ ਜੈਲਾ ਵਿਚੋਂ ਰਿਹਾ ਕਰਨ ਦੀ ਮੰਗ ਕੀਤੀ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੱਤਰਕਾਰਾਂ ਤੇ ਮੋਦੀ ਸਰਕਾਰ ਵੱਲੋਂ ਪਰਚੇ ਦਰਜ ਕਰਕੇ ਲੋਕਤੰਤਰ ਦਾ ਘਾਂਣ ਕੀਤਾ ਕੀਤਾ ਹੈ ਇਸ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ ਇਸ ਪ੍ਰਦਰਸ਼ਨ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਸਕੱਤਰ ਗੁਰਕਮਲ ਸਿੰਘ ਤਹਿਸੀਲ ਸਕੱਤਰ ਗੁਰਨਾਮ ਸਿੰਘ ਤੱਗੜ,ਤਰਸੇਮ ਸਿੰਘ ਕਾਲ਼ਾ ,ਨਿਰਮਲ ਸਿੰਘ ਸੰਧੂ ਜਮਹੂਰੀ ਕਿਸਾਨ ਸਭਾ ਦੇ ਜਸਵਿੰਦਰ ਸਿੰਘ ਢੇਸੀ,ਸੰਤੋਖ ਸਿੰਘ ਬਿਲਗਾ ਆਦਿ ਨੇ ਸ਼ਮੂਲੀਅਤ ਕੀਤੀ
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਮੋਦੀ ਸਰਕਾਰ ਵੱਲੋਂ ਨਿਊਜ਼ ਕਲਿਕ ਤੇ ਕੀਤੀ ਗਈ ਐੱਫ ਆਈ ਆਰ ਦੀਆਂ ਕਾਪੀਆਂ ਸਾੜੀਆਂਮ
Leave a review
Reviews (0)
This article doesn't have any reviews yet.