ਸਮਾਜ ਸੇਵਕ ਕੇਵਲ ਅਹੀਰ ਨੂੰ ਸਦਮਾ ਭੂਆ ਦਾ ਦਿਹਾਂਤ

ਸਮਾਜ ਸੇਵਕ ਅਤੇ ਐਕਸ ਡਿਵੈਲਪਮੈਂਟ ਆਫਿਸਰ ਯੂਨਾਈਟਿਡ ਇੰਡੀਆ insurance ਕੰਪਨੀ ਲਿਮ, ਨਕੋਦਰ ਸ਼੍ਰੀ ਕੇਵਲ ਅਹੀਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਭੂਆ ਬੀਬੀ ਸਿਮਰੌ ਜੀ ਕੁੱਝ ਦਿਨ ਪਹਿਲਾਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹਨਾਂ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 22 ਨਵੰਬਰ ਦਿਨ ਬੁੱਧਵਾਰ ਨੂੰ ਉਹਨਾ ਦੇ ਪਿੰਡ ਭੈਰੋ ਮੁੰਨਾ ਜਿਲ੍ਹਾ ਲੁਧਿਆਣਾ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ। ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਹਨਾਂ ਦੇ ਦੁੱਖ ਵਿੱਚ ਸ਼ਰੀਕ ਹਾਂ। ਕੇਵਲ ਅਹੀਰ ਜੀ ਇਸ ਵੇਲ਼ੇ ਕਨੇਡਾ ਵਿੱਚ ਆਪਣੇ ਪੁੱਤਰਾਂ ਕੋਲ਼ ਗਏ ਹਨ।


ਵਲੋਂ: ਬਾਬੂ ਲੇਖ ਰਾਜ ਜੀ Retd AGM Agriculture Bank, ਮਨਿੰਦਰ ਕੁਮਾਰ ਮੈਨੇਜਰ ਐਗਰੀਕਲਚਰ ਬੈਂਕ, ਰਾਜ ਕੁਮਾਰ ਮਹਿੰਮੀ ਜ਼ਿਲ੍ਹਾ ਜਨਰਲ ਸਕੱਤਰ ਨੰਬਰਦਾਰ ਯੂਨੀਅਨ ਜਲੰਧਰ ਦਿਹਾਤੀ

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...