ਸਤਿਗੁਰੂ ਨਾਨਕ ਦੇਵ ਜੀ ਦੇ ਜਨਮ ਨੂੰ ਸਮਰਪਿਤ “ਸਤਿਗੁਰ ਨਾਨਕ ਪ੍ਰਗਟਿਆ” ਸ਼ਬਦ ਰਿਲੀਜ

ਸਤਿਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਨੂੰ ਸਮਰਪਿਤ ਯੋਗਤਾ ਅਤੇ ਸੁਖਮਣੀ ਦਾ ਗਾਇਆ ਸ਼ਬਦ ਸਤਿਗੁਰ ਨਾਨਕ ਪ੍ਰਗਟਿਆ ਸਬਦ ਰਿਲੀਜ ਕੀਤਾ ਗਿਆ ਸ਼ਾਸਤਰੀ ਸੰਗੀਤ ਅਤੇ ਪੰਜਾਬੀ ਸੰਗੀਤ ਵਿੱਚ ਉਭਰਦੀ ਹੋਈ ਗਾਇਕਾ ਯੋਗਤਾ ਅਤੇ ਸੁਖਮਣੀ ਵੱਲੋਂ ਗਾਇਆ ਸ਼ਬਦ ਗੁਰੂ ਨਾਨਕ ਪ੍ਰਗਟਿਆ ਆਸ਼ੂ ਬਿਲਗਾ ਦੇ ਯ ਚੈਨਲ ਤੇ ਅੱਜ ਰਿਲੀਜ਼ ਹੋਇਆ ਹੈ ਜਿਸ ਨੂੰ ਸਰੋਤਿਆਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ ਇਹ ਸ਼ਬਦ ਭਾਈ ਗੁਰਦਾਸ ਜੀ ਦੀਆਂ ਵਾਰਾਂ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ ਇਸ ਦੇ ਸੰਗੀਤ ਪੰਜਾਬੀ ਸੰਗੀਤ ਦੇ ਮੰਨੇ ਪਰਮੰਨੇ ਗੀਤਕਾਰ ਹਰੀ ਅਮਿਤ ਅਤੇ ਧੁਨ ਸੁਨੀਲ ਔਜਲਾ ਦੀ ਹੈ ਪਹਿਲੇ ਸ਼ਬਦਾਂ ਦੀ ਤਰਹਾਂ ਇਸ ਸ਼ਬਦ ਵਿੱਚ ਵੀ ਲੋਕਾਂ ਵੱਲੋਂ ਭਰਵੇ ਹੁੰਗਾਰੇ ਅਤੇ ਆਸ਼ੀਰਵਾਦ ਦੀ ਆਸ ਰੱਖਦੇ ਹਾਂ

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਟੂਵੀਲਰ ਚੁਰਾਉਣ ਵਾਲੇ ਤਿੰਨ ਅਰੋਪੀਆਂ ਨੇ ਪਾ ਰੱਖੀ ਸੀ ਧਮਾਲ! ਸਿੰਘਮ SHO ਸਿਟੀ ਨਕੋਦਰ ਨੇ ਵੀ ਵਿਖਾਇਆ ਆਪਣਾ ਕਮਾਲ।

ਜਲੰਧਰ/ਨਕੋਦਰ:(ਰਮਨ/ਨਰੇਸ਼ ਨਕੋਦਰੀ) ਬੀਤੇ ਦਿਨੀਂ ਹਰਕਮਲਪ੍ਰੀਤ ਸਿੰਘ (ਖੱਖ) PPS.ਸੀਨੀਅਰ ਪੁਲਿਸ...

24 ਵਾ ਸਲਾਨਾ ਧਾਰਮਿਕ ਜੋੜ ਮੇਲਾ ਅਤੇ ਭੰਡਾਰਾ 23 ਨਵੰਬਰ ਦਿਨ ਸ਼ਨੀਵਾਰ

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੱਤਰਕਾਰ ਹਰਭਜਨ ਸਿੰਘ...

ਨੈੱਟ ਕੰਮ ਸੈਟ ਗੀਤ ਨੂੰ ਮਿਲ ਰਿਹਾ ਭਰਮਾ ਹੁੰਗਾਰਾ

ਪ੍ਰੈਸ ਨਾਲ ਗੱਲ ਕਰਦਿਆਂ ਮੇਲਿਆਂ ਦੇ ਬਾਦਸ਼ਾਹ ਦਲਵਿੰਦਰ ਦਿਆਲਪੁਰੀ...

ਵਿੰਗ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਦੇ ਲਾਵਰੇ ਦੀ ਪਹਿਚਾਣ ਕਰਨ ਸਬੰਧੀ ਦਿੱਤੀ ਟਰੇਨਿੰਗ

ਲੁਧਿਆਣਾ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ...