ਐਡਵੋਕੇਟ ਗੌਰਵ ਨਾਗਰਾਜ ਦੇ ਸਿਰ ਸੱਜਿਆ ਬਾਰ ਐਸੋਸੀਏਸ਼ਨ ਨਕੋਦਰ ਦੇ ਵਾਈਸ ਪ੍ਰਧਾਨ ਦਾ ਤਾਜ

ਬਾਰ ਐਸੋਸੀਏਸ਼ਨ ਨਕੋਦਰ ਦੀਆਂ ਚੋਣਾਂ ਦੌਰਾਨ ਐਡਵੋਕੇਟ ਗੁਰਪ੍ਰੀਤ ਸਿੰਘ ਪ੍ਰਧਾਨ ਚੁਣੇ ਗਏ ਅਤੇ ਵਾਈਸ ਪ੍ਰਧਾਨ ਦਾ ਤਾਜ ਐਡਵੋਕੇਟ ਗੌਰਵ ਨਾਗਰਾਜ ਦੇ ਸਿਰ ਸਜਿਆ । ਇਸੇ ਤਰ੍ਹਾਂ ਐਡਵੋਕੇਟ ਰਜਿੰਦਰ ਕੁਮਾਰ ਭੱਟੀ ਸੈਕਰੇਟਰੀ ਚੁਣੇ ਗਏ । ਇਸ ਮੌਕੇ ਐਡਵੋਕੇਟ ਕਮਲਜੀਤ ਸਿੰਘ ਥਿੰਦ ਅਤੇ ਐਡਵੋਕੇਟ ਪ੍ਰਮੋਦ ਸ਼ਰਮਾ, ਐਡਵੋਕੇਟ ਭੁਪਿੰਦਰ ਸਿੰਘ ਟੁਰਨਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਐਡਵੋਕੇਟ ਗੌਰਵ ਨਾਗਰਾਜ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ਤੇ ਇਸ ਮੌਕੇ ਤੇ ਸੀਨੀਅਰ ਐਡਵੋਕੇਟ ਕ੍ਰਿਸ਼ਨ ਕੁਮਾਰ ਖੱਟਰ, ਐਡਵੋਕੇਟ ਨਰਿੰਦਰ ਕੁਮਾਰ ਅਗਰਵਾਲ, ਐਡਵੋਕੇਟ ਅਸ਼ੋਕ ਮਿਤਲ, ਐਡਵੋਕੇਟ ਸੋਹਣ ਸਿੰਘ ਸੰਘੇੜਾ, ਐਡਵੋਕੇਟ ਐਸ.ਐਸ.ਸੰਧੂ, ਐਡਵੋਕੇਟ ਜਤਿੰਦਰ ਪੱਤੂ, ਐਡਵੋਕੇਟ ਐਸ. ਕੇ. ਮਲਹੋਤਰਾ, ਐਡਵੋਕੇਟ ਡੀ.ਐਸ. ਉਪਲ, ਐਡਵੋਕੇਟ ਭੁਪਿੰਦਰ ਸਿੰਘ ਟੁਰਨਾ, ਐਡਵੋਕੇਟ ਭੁਪਿੰਦਰਪਾਲ ਸਿੰਘ ਚਾਵਲਾ, ਐਡਵੋਕੇਟ ਵਰੁਨ ਸ਼ਰਮਾ, ਐਡਵੋਕੇਟ ਰਵੀ ਕੋਲ, ਐਡਵੋਕੇਟ ਜਸਪ੍ਰੀਤ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਝੀਤਾ, ਐਡਵੋਕੇਟ ਜਗਰੂਪ ਸਿੰਘ ਝੰਡ, ਐਡਵੋਕੇਟ ਬਲਵਿੰਦਰ ਸਿੰਘ, ਅਵਤਾਰ ਸਿੰਘ ਕਲੇਰ ਐਡਵੋਕੇਟ, ਐਡਵੋਕੇਟ ਜਗਦੀਪ ਸਿੰਘ ਮਾਨ, ਹਰਕਿਰਤ ਸਿੰਘ ਉੱਪਲ, ਐਡਵੋਕੇਟ ਸੁਖਦੇਵ ਸਿੰਘ ਸੰਧੂ, ਐਡਵੋਕੇਟ ਪ੍ਰਤੀਕ ਸਿੰਘ, ਐਡਵੋਕੇਟ ਸਾਹੀਲ ਸਹੋਤਾ, ਐਡਵੋਕੇਟ ਰਣਵੀਰ ਸਹੋਤਾ, ਐਡਵੋਕੇਟ ਅਜੀਤ ਸਿੰਘ ਧਾਰੀਵਾਲ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ ।

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...