ਗੁਰੂਕੁਲ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀਨਾਨਗਰ ਚ ਕਰਵਾਇਆ ਕਬੱਡੀ ਮੈਚ

ਪ੍ਰਿੰਸੀਪਲ ਬਲਕਾਰ ਸਿੰਘ ਮਾਨ ਦੋਰਾਂਗਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ, ਗੁਰਦਾਸਪੁਰ ਦੀ ਅਗੁਵਾਹੀ ਵਿੱਚ ਕਿਸਾਨ ਮੋਰਚਾ ਪੰਜਾਬ ਵੱਲੋਂ ਦੀਨਾਨਗਰ ਦੇ ਗੁਰੂਕੁਲ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਕਬੱਡੀ ਦਾ ਮੈਚ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਕਿਸਾਨ ਮੋਰਚਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਅਤੇ ਸਾਡੇ ਹਲਕਾ ਦੀਨਾਨਗਰ ਤੋਂ ਹਲਕਾ ਇੰਚਾਰਜ ਅਤੇ ਭਾਜਪਾ ਦੇ ਸੂਬਾ ਸਕੱਤਰ ਪ੍ਰਿੰਸੀਪਲ ਰੇਣੂ ਕਸ਼ਯਪ ਉਚੇਚੇ ਤੌਰ ਤੇ ਮੌਜੂਦ ਰਹੇ ਇਸ ਮੌਕੇ ਪੰਜਾਬ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਸ. ਕਰਨਪਾਲ ਸਿੰਘ, ਕਿਸਾਨ ਮੋਰਚਾ ਤੋਂ ਆਈ ਟੀ ਵਿੰਗ ਦੇ ਇੰਚਾਰਜ ਸ. ਅਮਰਜੀਤ ਸਿੰਘ ਦੀਨਾਨਗਰ ਤੋਂ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੀ ਰਾਜੇਸ਼ ਸ਼ਰਮਾ ਜੀ, ਮਿਊਸੀਪਲ ਕਮੇਟੀ ਦੀਨਾਨਗਰ ਦੇ ਸਾਬਕਾ ਪ੍ਰਧਾਨ ਸ਼੍ਰੀ ਰਾਕੇਸ਼ ਮਹਾਜਨ ਜੀ, ਵ੍ਰਿਸ਼ਠ ਭਾਜਪਾ ਆਗੂ ਕਮਾਂਡੋ ਜੀ, ਜ਼ਿਲ੍ਹੇ ਦੇ ਕਿਸਾਨ ਮੋਰਚਾ ਦੇ ਮੀਤ ਪ੍ਰਧਾਨ ਨਿਰਮਲ ਜੀਤ ਸਿੰਘ ਜੀ,ਦੀਨਾਨਗਰ ਤੋਂ ਸਾਬਕਾ ਐਮ.ਸੀ ਸ਼੍ਰੀ ਰੋਸ਼ਨ ਲਾਲ ਜੀ, ਸ਼੍ਰੀ ਨਰੇਸ਼ ਕੁਮਾਰ ਜੀ, ਭਾਰਤ ਭੂਸ਼ਨ ਜੀ ਅਤੇ ਜ਼ਿਲ੍ਹੇ ਦੇ ਸੋਸ਼ਲ ਮੀਡਿਆ ਇੰਚਾਰਜ ਸੌਰਭ ਮਹਾਜਨ ਦੇ ਨਾਲ ਪ੍ਰਮੁੱਖ ਕਾਰਜਕਰਤਾ ਵੀ ਉਥੇ ਮੌਜੂਦ ਰਹੇ ਅਤੇ ਪ੍ਰੋਗਰਾਮ ਦੇ ਅੰਤ ਵਿੱਚ ਮੌਜੂਦਾ ਸਾਰੇ ਹੀ ਕਾਰਜਕਰਤਾ ਵਰਕਰਾਂ ਵਲੋਂ ਕੱਲ ਤਿੰਨਾਂ ਸਟੇਟਾਂ ਵਿੱਚ ਹੋਈ ਭਾਜਪਾ ਦੀ ਰਿਕਾਰਡ ਤੋੜ ਜਿੱਤ ਦਾ ਲੱਡੂ ਵੰਡ ਕੇ ਜਸ਼ਨ ਮਨਾਇਆ

Sukhdev Singh

Leave a review

Reviews (0)

This article doesn't have any reviews yet.
Sukhdev Singh
Sukhdev Singh
Recent Joined Journalist. Under training.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...