ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਵਿਦਿਆਰਥਣਾਂ ਨੂੰ ਯੂਨੀਫ਼ਾਰਮ ਦੇ ਸਵੈਟਰ ਤੇ ਟੋਪੀਆਂ ਵੰਡੀਆਂ

ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਾਹਲੜੀ ਵਿਖੇ ਜਗਦੀਪ ਸਿੰਘ ਯੂ ਐਸ ਏ ਹਰਮਨਪ੍ਰੀਤ ਸਿੰਘ ਜਤਿੰਦਰ ਸਿੰਘ ਜਸਪ੍ਰੀਤ ਸਿੰਘ ਸੁਖਵਿੰਦਰ ਸਿੰਘ ਪੰਕਜ਼ ਡੋਗਰਾ ਅਤੇ ਅਰਸ਼ਦੀਪ ਕੌਰ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਵਿਦਿਆਰਥਣਾਂ ਨੂੰ ਸਕੂਲ ਵਰਦੀਆਂ ਦੀਆਂ ਸਵੈਟਰਾ ਅਤੇ ਟੋਪੀਆਂ ਵੰਡਣ ਦੀ ਸੇਵਾ ਕੀਤੀ ਗਈ ਹਰਮਨਪ੍ਰੀਤ ਸਿੰਘ ਅਤੇ ਡਾਕਟਰ ਸੁਖਵਿੰਦਰ ਸਿੰਘ ਜੀ ਨੇ ਦੱਸਿਆ ਕਿ ਉਹ ਲੋੜਵੰਦ ਗਰੀਬ ਤੇ ਬੇਸਹਾਰਾ ਪਰਿਵਾਰਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਤਤਪਰ ਰਹਿੰਦੇ ਹਨ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਿਮਰਜੀਤ ਕੌਰ ਵੱਲੋਂ ਸੋਸਾਇਟੀ ਦੇ ਮੈਂਬਰਾ ਸਹਿਬਾਨ ਗੁਰੂਦੁਆਰਾ ਟਾਹਲੀ ਸਾਹਿਬ ਗਾਹਲੜੀ ਦੇ ਮੈਨੇਜਰ ਹਰਜੀਤ ਸਿੰਘ ਅਲਵਰ ਹਰਦਿਆਲ ਸਿੰਘ ਅਤੇ ਕ੍ਰਿਪਾਲ ਸਿੰਘ (ਕੈਪਟਨ) ਦਾ ਲੋਕ ਭਲਾਈ ਦਾ ਕੰਮ ਕਰਨ ਤੇ ਤਹਿ ਦਿਲੋਂ ਧੰਨਵਾਦ ਕੀਤਾ ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ

Leave a review

Reviews (0)

This article doesn't have any reviews yet.
Sukhdev Singh
Sukhdev Singh
Recent Joined Journalist. Under training.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...