ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਲਗਾਈਂ ਗਈ ਵਿਗਿਆਨ ਪ੍ਰਦਰਸ਼ਨੀ

ਸ਼ਿਵਾਲਿਕ ਮਾਰਡਨ ਸੀਨੀਅਰ ਸੈਕੰਡਰੀ ਸਕੂਲ ਤ੍ਰਿਮੋ ਰੋਡ ਗੁਰਦਾਸਪੁਰ ਵਿਖੇ ਅਧਿਆਪਕ ਮਾਪੇ ਮਿਲਣੀ ਮੌਕੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਕਿਸਮ ਦੇ ਸਾਇੰਸ ਮਾਡਲ ਪੇਸ਼ ਕੀਤੇ ਗਏ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਬੜੇ ਉਤਸ਼ਾਹ ਸਾਇੰਸ ਪ੍ਰਦਰਸ਼ਨੀ ਵਿੱਚ ਬਣੇ ਸਾਇੰਸ ਮਾਡਲਾ ਦਾ ਅਧਿਐਨ ਕੀਤਾ ਗਿਆ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਰਵਿੰਦਰ ਕੌਰ ਸੰਧੂ ਵੱਲੋਂ ਸਾਇੰਸ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ ਪ੍ਰਿੰਸੀਪਲ ਮੈਡਮ ਜੀ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਸਕੂਲ ਵਿੱਚ ਅਜਿਹੀਆਂ ਹੋਰ ਵੀ ਸਰਗਰਮੀਆਂ ਕਰਵਾਇਆ ਜਾਣਗੀਆਂ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੋ ਸਕੇ

Sukhdev Singh

Leave a review

Reviews (0)

This article doesn't have any reviews yet.
Sukhdev Singh
Sukhdev Singh
Recent Joined Journalist. Under training.
spot_img

Subscribe

Click for more information.

More like this
Related

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...