ਸ਼੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੀ ਵਿਦਿਆਰਥਣ ਗੁਰਸ਼ਬਦ ਭੱਲਾ ਨੇ ਜਿੱਤਿਆ ਸਿਲਵਰ ਮੈਡਲ

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਗੁਰਸ਼ਬਦ ਭੱਲਾ ਨੇ ਜਿੱਤਿਆ ਸਿਲਵਰ ਮੈਡਲ

ਗੁਰਦਾਸਪੁਰ ਸੁਖਦੇਵ ਸਿੰਘ ਖੁਸੀਪੁਰ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਗੁਰਸ਼ਬਦ ਭੱਲਾ ਸਪੁੱਤਰੀ ਪਵਿੱਤਰਪ੍ਰੀਤ ਸਿੰਘ ਭੱਲਾ ਨੇ ਤਾਰਕੋਤਰਾ ਸਟੇਡੀਅਮ ਦਿੱਲੀ ਵਿਖੇ ਹੋਏ ਨੈਸ਼ਨਲ ੳਪਨ ਕਰਾਟੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤ ਕੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਸਕੂਲ ਦੇ ਡਾਇਰੈਕਟਰ ਮੈਡਮ ਜਪਲੀਨ ਕੌਰ ਨੇ ਗੁਰਸ਼ਬਦ ਭੱਲਾ ਨੂੰ ਉਸ ਦੇ ਮਾਪਿਆਂ ਸਾਹਿਤ ਸਨਮਾਨਿਤ ਕੀਤਾ ਉਹਨਾਂ ਨੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਬੱਚੇ ਨੂੰ ਭਵਿੱਖ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ

Sukhdev Singh

Leave a review

Reviews (0)

This article doesn't have any reviews yet.
Sukhdev Singh
Sukhdev Singh
Recent Joined Journalist. Under training.
spot_img

Subscribe

Click for more information.

More like this
Related

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...