ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਮਨਾਇਆ ਦੋ ਰੋਜ਼ਾ ਖੇਡ ਦਿਵਸ

ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਮਨਾਇਆ ਦੋ ਰੋਜ਼ਾ ਖੇਡ ਦਿਵਸ
ਗੁਰਦਾਸਪੁਰ ਸੁਖਦੇਵ ਸਿੰਘ ਖੁਸੀਪੁਰ ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਤ੍ਰਿਮੋ ਰੋਡ ਗੁਰਦਾਸਪੁਰ ਵਿਖੇ 15 ਦਸੰਬਰ ਅਤੇ 16 ਦਸੰਬਰ ਦੋ ਰੋਜ਼ਾ ਖੇਡ ਦਿਵਸ ਮਨਾਇਆ ਗਿਆ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਇਸ ਵਿੱਚ ਵੱਧ ਚੜ ਕੇ ਉਤਸ਼ਾਹ ਨਾਲ ਭਾਗ ਲਿਆ ਖੇਡ ਦਿਵਸ ਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਸੰਧੂ ਨੇ ਕੀਤਾ ਇਸ ਖੇਡ ਦਿਵਸ ਵਿੱਚ ਬੱਚਿਆਂ ਨੂੰ ਵੱਖ ਵੱਖ ਖੇਡਾਂ ਜਿਵੇਂ ਦੌੜਾਂ ਵਾਲੀਵਾਲ ਖੋ ਖੋ ਸਪੂਨ ਰੇਸ ਸੈਗ ਰੇਸ ਬੈਡਮਿੰਟਨ ਆਦਿ ਕਰਵਾਈਆਂ ਗਈਆਂ ਖੇਡ ਦਿਵਸ ਦੇ ਪਹਿਲੇ ਦਿਨ ਖੇਡਾਂ ਦੇ ਸੈਮੀਫਾਈਨਲ ਮੁਕਾਬਲੇ ਕਰਵਾਏ ਗਏ ਅਗਲੇ ਦਿਨ ਫਾਈਨਲ ਮੁਕਾਬਲੇ ਵਿੱਚ ਵੱਖ ਵੱਖ ਵਿਦਿਆਰਥੀਆਂ ਨੂੰ ਜੇਤੂ ਕਰਾਰ ਦਿੱਤਾ ਗਿਆ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਸੰਧੂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਸਾਰੇ ਬੱਚਿਆਂ ਨੂੰ ਵੱਖ ਵੱਖ ਸਰਗਰਮੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ

Sukhdev Singh

Leave a review

Reviews (0)

This article doesn't have any reviews yet.
Sukhdev Singh
Sukhdev Singh
Recent Joined Journalist. Under training.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...