ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਮਨਾਇਆ ਕ੍ਰਿਸਮਸ ਡੇ

ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਤ੍ਰਿਮੋ ਰੋਡ ਗੁਰਦਾਸਪੁਰ ਵਿਖੇ ਕ੍ਰਿਸਮਿਸ ਡੇ ਮਨਾਇਆ ਗਿਆ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸੈਟਾਂ ਕਲਾਜ ਅਤੇ ਪਰੀਆਂ ਦੇ ਡ੍ਰੇਸ ਪਹਿਨ ਕੇ ਇਸ ਸਮਾਰੋਹ ਵਿੱਚ ਹਿੱਸਾ ਲਿਆ ਕ੍ਰਿਸਮਿਸ ਡੇ ਨਾਲ ਸੰਬੰਧਿਤ ਭਾਸ਼ਣ ਪ੍ਰਤੀਯੋਗਤਾ ਵਿੱਚ ਬੱਚਿਆਂ ਵੱਲੋਂ ਆਪੋਂ ਆਪਣੇ ਵਿਚਾਰ ਪੇਸ਼ ਕੀਤੇ ਗਏ ਛੋਟੇ ਬੱਚਿਆਂ ਨੇ ਰੰਗ ਬਰੰਗੇ ਡਰੈਸ ਪਹਿਨ ਕੇ ਰੈਂਪ ਵਾਕ ਕੀਤਾ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਰਵਿੰਦਰ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਭੂ ਯਿਸੂ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਸਾਰਿਆਂ ਨੂੰ ਭਾਈਚਾਰਕ ਸਦਭਾਵਨਾ ਬਣਾਉਣ ਦੀ ਅਪੀਲ ਕੀਤੀ

Sukhdev Singh

Leave a review

Reviews (0)

This article doesn't have any reviews yet.
Sukhdev Singh
Sukhdev Singh
Recent Joined Journalist. Under training.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...