ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਤੇ ਸ਼ਰਧਾਂਜਲੀ


ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਤ੍ਰਿਮੋ ਰੋਡ ਗੁਰਦਾਸਪੁਰ ਵਿਖੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਇਆ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਸ਼ਬਦ ਗਾਇਨ ਕੀਤੇ ਵਿਦਿਆਰਥੀਆਂ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਚਾਰ ਪੇਸ਼ ਕੀਤੇ ਗਏ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰਵਿੰਦਰ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜਾਣੂ ਕਰਵਾਇਆ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸ਼ਹੀਦੀ ਇਤਿਹਾਸ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ

Leave a review

Reviews (0)

This article doesn't have any reviews yet.
Sukhdev Singh
Sukhdev Singh
Recent Joined Journalist. Under training.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...