ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਿੰਡ ਸਰਾਵਾਂ ਚ ਕੀਤੀ ਅਹਿਮ ਮੀਟਿੰਗ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਵੱਲੋਂ ਪਿੰਡ ਸਰਾਵਾਂ ਵਿੱਚ ਮੀਟਿੰਗ ਕੀਤੀ ਗਈ ਕਿਸਾਨ ਆਗੂ ਟੀਮ ਦੀ ਰਹਿਨੁਮਾਈ ਹੇਠ ਚਲਦੇ ਜੋਨ ਪ੍ਰਧਾਨ ਸੁਖਵਿੰਦਰ ਸਿੰਘ ਅੱਲੜ ਪਿੰਡੀ, ਸਤਨਾਮ ਸਿੰਘ ਖਜਾਨਚੀ, ਕਰਨੈਲ ਸਿੰਘ ਆਦੀ, ਨਰਿੰਦਰ ਸਿੰਘ ਆਲੀਨੰਗਲ, ਹਰਪਾਲ ਸਿੰਘ ਸਰਾਂਵਾਂ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ, 2 ਜਨਵਰੀ 2024. ਜੰਡਿਆਲਾ ਗੁਰੂ ਦਾਣਾ ਮੰਡੀ ਵਿੱਚ ਇੱਕ ਮਹਾਂ ਰੈਲੀ ਕਰਵਾਈ ਜਾ ਰਹੀ ਹੈ ਜਿਸ ਵਿੱਚ ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਤਿੱਖੇ ਐਕਸ਼ਨਾਂ ਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ ਕਿਉਂਕਿ ਮੋਦੀ ਸਰਕਾਰ ਆਪਣੇ ਦਿੱਲੀ ਅੰਦੋਲਨ ਦੁਰਾਨ ਕੀਤੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ ਇਸ ਲਈ 2 ਜਨਵਰੀ ਤੇ 6 ਜਨਵਰੀ ਨੂੰ ਮਾਝੇ ਤੇ ਮਾਲਵੇ ਵਿੱਚ ਬਹੁਤ ਵੱਡੀਆਂ ਮਹਾਂ ਰੈਲੀਆਂ ਕਰਕੇ ਆਉਣ ਵਾਲੇ ਸਮੇਂ ਵਿੱਚ ਦਿੱਲੀ ਅੰਦੋਲਨ ਦੀਆਂ ਤਿਆਰੀਆਂ ਆਰੰਭ ਕਰ ਰਹੀਆਂ ਹਨ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਵਲੋਂ ਕਾਰਪੋਰੇਟ ਘਰਾਣਿਆਂ ਤੇ ਮਾਈਕਰੋ ਫਾਈਨਾਂਸ ਬਾਰੇ ਸੰਗਤਾਂ ਨੂੰ ਬਹੁਤ ਵਧੀਆ ਤਰੀਕੇ ਨਾਲ ਜਾਣੂ ਕਰਵਾਇਆ। ਜੋਨ ਦੀ ਕੌਰ ਕਮੇਟੀ ਆਦਿ ਹਾਜ਼ਰ ਸਨ

Sukhdev Singh

Leave a review

Reviews (0)

This article doesn't have any reviews yet.
Sukhdev Singh
Sukhdev Singh
Recent Joined Journalist. Under training.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...