ਪਾਰਟੀ ਦੇ ਫਾਂਓਡਰ ਮੈਂਬਰ ਜਸਵੀਰ ਧੰਜਲ ਨਕੋਦਰ ਦਾ ਬਲਾਕ ਪ੍ਰਧਾਨ ਲਗਾਉਣ ਤੇ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

ਨਕੋਦਰ/ਸਰਵਨ ਹੰਸ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਵੱਡੇ ਪੱਧਰ ਤੇ ਨਿਯੁਕਤੀਆਂ ਕੀਤੀਆਂ ਡਾਕਟਰ ਸੰਦੀਪ ਪਾਠਕ ਉਰਗਨਾਈਜੇਸ਼ਨ ,ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪ੍ਰੋਫੈਸਰ ਬੁੱਧ ਰਾਮ ਸਟੇਟ ਵਰਕਿੰਗ ਪ੍ਰੈਜੀਡੈਂਟ ਆਦਿ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਵੱਡੇ ਪੱਧਰ ਤੇ ਪੰਜਾਬ ਵਿੱਚ ਬਲਾਕ ਪ੍ਰਧਾਨ ਲਗਾਏ ਗਏ ਹਨ। ਜਿਹਨਾਂ ਵਿੱਚ ਨਕੋਦਰ ਸ਼ਹਿਰ ਵਿੱਚ ਜਸਵੀਰ ਸਿੰਘ ਧੰਜਲ ਪਾਰਟੀ ਦੇ ਫਾਊਂਡਰ ਮੈਂਬਰ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਵਰਕਰ ਨੂੰ ਬਲਾਕ ਪ੍ਰਧਾਨ ਲਗਾਇਆ ਗਿਆ ਹੈ ਇਸ ਦੇ ਨਾਲ ਸ਼ਹਿਰ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਜਸਵੀਰ ਸਿੰਘ ਧੰਜਲ 2013 ਤੋਂ ਹੀ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਪਾਰਟੀ ਵਾਸਤੇ ਬਹੁਤ ਹੀ ਜਿਆਦਾ ਮਿਹਨਤ ਕੀਤੀ ਸੀ ਪਾਰਟੀ ਹਾਈ ਕਮਾਂਨ ਨੇ ਉਹਨਾਂ ਦੀ ਮਿਹਨਤ ਨੂੰ ਦੇਖਦੇ ਹੋਏ ਉਹਨਾਂ ਨੂੰ ਬਲਾਕ ਪ੍ਰਧਾਨ ਲਗਾਇਆ ਗਿਆ ਹੈ। ਇਸ ਮੌਕੇ ਤੇ ਜਸਵੀਰ ਸਿੰਘ ਧੰਜਲ ਨੇ ਨੇ ਪਾਰਟੀ ਇਹ ਜਿੰਮੇਵਾਰੀ ਮਿਲਣ ਤੇ ਪਾਰਟੀ ਹਾਈ ਕਮਾਨ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਜੀ ਦਾ ਵਿਸ਼ੇਸ਼ ਤੋਰ ਧੰਨਵਾਦ ਕੀਤਾ ਇਹ ਜਿੰਮੇਵਾਰੀ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਨਕੋਦਰ ਸ਼ਹਿਰ ਵਿੱਚ ਪਾਰਟੀ ਨੂੰ ਬੁਲੰਦੀਆਂ ਤੇ ਲੈ ਕੇ ਜਾਵਾਂਗਾ।

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...