ਨਵੇਂ ਨਿਯੁਕਤ ਕੀਤੇ ਗਏ ਬਲਾਕ ਪ੍ਰਧਾਨਾਂ ਨੂੰ ਕੀਤਾ ਸਨਮਾਨਿਤ

ਆਮ ਆਦਮੀ ਪਾਰਟੀ ਨਕੋਦਰ ਦੇ ਦਫ਼ਤਰ ਵਿੱਚ ਅਹਿਮ ਮੀਟਿੰਗ ਲਾਈ ਗਈ ਇਸ ਮੀਟਿੰਗ ਦੇ ਵਿੱਚ ਜਿਲਾ ਦਿਹਾਤੀ ਦੇ ਪ੍ਰਧਾਨ ਸਟੀਫਨ ਕਲੇਰ ਅਤੇ ਜਿਲ੍ਹਾ ਸੈਕਟਰੀ ਅਤੇ ਚੇਅਰਮੈਨ ਸ਼ੁਭਾ ਸ਼ਰਮਾ ਜੀ ਤੇ ਨਕੋਦਰ ਦੇ ਐਮਐਲ ਏ ਮੈਡਮ ਇੰਦਰਜੀਤ ਕੌਰ ਮਾਨ ਜੀ ਨੇ ਹਿੱਸਾ ਲਿਆ ਮੀਟਿੰਗ ਦੇ ਵਿੱਚ ਨਵੇਂ ਚੁਣੇ ਗਏ ਬਲਾਕ ਪ੍ਰਧਾਨਾਂ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਟੀਫਨ ਕਲੇਰ ਜੀ ਅਤੇ ਸੁਭਾਸ਼ ਸ਼ਰਮਾ ਜ਼ਿਲਾ ਸੈਕਟਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਸੰਗਠਨ ਦਾ ਵਿਸਥਾਰ ਕੀਤਾ ਹੈ। ਅਤੇ ਵੱਡੇ ਪੱਧਰ ਤੇ ਨਿਯੁਕਤੀਆਂ ਕੀਤੀਆਂ ਹਨ। ਡਾਕਟਰ ਸੰਦੀਪ ਪਾਠਕ ਨੈਸ਼ਨਲ ਜਨਰਲ ਸੈਕਟਰੀ ਅਰਗੋਨਾਈਜੇਸ਼ਨ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਭਗਵੰਤ ਸਿੰਘ ਮਾਨ ਜੀ ਅਤੇ ਪ੍ਰੋਫੈਸਰ ਬੁੱਧਰਾਮ ਸਟੇਟ ਵਰਕਿੰਗ ਪ੍ਰੈਜੀਡੈਂਟ ਜੀ ਵੱਲੋਂ ਨਗਰ ਨਿਗਮ ਚੋਣਾਂ। ਨਗਰ ਪੰਚਾਇਤੀ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਆਂ ਲੋਕ ਸਭਾ ਹਲਕੇ ਤੇ ਵਿਧਾਨ ਸਭਾ ਹਲਕਿਆਂ ਵਿੱਚ ਵੱਡੇ ਪੱਧਰ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ ਇਸ ਦੇ ਤਹਿਤ ਹਲਕਾ ਨਕੋਦਰ ਵਿੱਚ ਵੀ ਬਲਾਕ ਪ੍ਰਧਾਨ ਲਗਾਏ ਗਏ ਅੱਜ ਮੈਡਮ ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਜੀ ਦੀ ਅਗਵਾਈ ਵਿੱਚ ਨਵੇਂ ਚੁਣੇਗੇ ਬਲਾਕ ਪ੍ਰਧਾਨਾਂ ਨੂੰ ਸਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਸਨਮਾਨ ਲੈਣ ਵਾਲੇ ਬਲਾਕ ਪ੍ਰਧਾਨ ਇਸ ਪ੍ਰਕਾਰ ਸਨ ਜਸਵੀਰ ਸਿੰਘ ਧੰਜਲ ਬਲਾਕ ਪ੍ਰਧਾਨ ਨਕੋਦਰ ਪਰਦੀਪ ਸ਼ੇਰਪੁਰ ਬਲਾਕ ਪ੍ਰਧਾਨ ਨਕੋਦਰ ਸੁਰਿੰਦਰ ਕੁਮਾਰ ਉੱਗੀ ਬਲਾਕ ਪ੍ਰਧਾਨ ਦੋਨਾ ਏਰੀਆ ਅਰਜੁਨ ਸਿੰਘ ਬਲਾਕ ਪ੍ਧਾਨ ਬਲਵੰਤ ਸਿੰਘ ਬਲਾਕ ਪ੍ਰਧਾਨ। ਬੂਟਾ ਸਿੰਘ ਬਲਾਕ ਪ੍ਰਧਾਨ ਦਲਵੀਰ ਸਿੰਘ ਬਲਾਕ ਪ੍ਰਧਾਨ ਹਰਿੰਦਰ ਵਦਨ ਬਲਾਕ ਪ੍ਰਧਾਨ। ਜਸਵੀਰ ਸੰਗੋਵਾਲ ਬਲਾਕ ਪ੍ਰਧਾਨ ਜਤਿੰਦਰ ਸਿੰਘ ਤਲਵਣ ਬਲਾਕ ਪ੍ਰਧਾਨ ਕੁਲਦੀਪ ਸਿੰਘ ਕਾਂਗਨਾ ਬਲਾਕ ਪ੍ਰਧਾਨ ਲਖਵੀਰ ਸਿੰਘ ਉੱਪਲ ਬਲਾਕ ਪ੍ਰਧਾਨ ਮਨਜੀਤ ਸਿੰਘ ਕੰਦੋਲਾ ਬਲਾਕ ਪ੍ਰਧਾਨ ਪਰਵਿੰਦਰ ਸਿੰਘ ਬਿਲਗਾ ਬਲਾਕ ਪ੍ਰਧਾਨ ਸਰਬਜੀਤ ਸਾਬਾ ਬਲਾਕ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ ਬਲਾਕ ਪ੍ਰਧਾਨ ਅਜੀਤ ਸਿੱਧਮ ਬਲਾਕ ਪ੍ਰਧਾਨ ਅਮਨਪ੍ਰੀਤ ਸਿੰਘ ਤੱਖਰ ਬਲਾਕ ਪ੍ਰਧਾਨ ਸ਼ਾਮਿਲ ਸਨ ਇਸ ਮੌਕੇ ਤੇ ਦਫਤਰ ਪਹੁੰਚੇ ਆਗੂਆਂ ਨੇ ਬਲਾਕ ਪ੍ਰਧਾਨਾਂ ਨੂੰ ਅਪੀਲ ਕੀਤੀ ਆ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਨੂੰ ਹੋਰ ਮਜਬੂਤ ਕਰਨ ਵਾਸਤੇ ਸਹਿਯੋਗ ਦੀ ਅਪੀਲ ਕੀਤੀ ਇਸ ਮੌਕੇ ਤੇ ਬਲਾਕ ਪ੍ਰਧਾਨਾਂ ਨੇ ਵਿਸ਼ਵਾਸ ਦਵਾਇਆ ਕਿ ਅਸੀਂ ਮਿਹਨਤ ਅਤੇ ਇਮਾਨਦਾਰੀ ਨਾਲ ਪਾਰਟੀ ਦਾ ਕੰਮ ਕਰਾਂਗੇ ਅਤੇ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਾਂਗੇ ਇਸ ਮੌਕੇ ਤੇ ਸ਼ਾਂਤੀ ਸਰੂਪ ਜਿਲਾ ਸਕੱਤਰ ਐਸ ਸੀ ਐਸਟੀ ਵਿੰਗ ਸੁਖਵਿੰਦਰ ਗਡਵਾਲ ਨਰਿੰਦਰ ਸ਼ਰਮਾ ਵਿੱਕੀ ਭਗਤ ਮੰਗਜੀਤ ਸਿੰਘ ਵੀ ਹਾਜ਼ਰ ਸਨ ।

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

महासंवतसरी के पावन अवसर पर पर्यावरण संरक्षण के लिए सम्मान

प्रयुषण महापर्व के समापन दिवस महासंवतसरी के पावन अवसर...

ਮੱਲਾਂ ਵਾਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ 13 ਸਤੰਬਰ ਨੂੰ ਅੱਖਾਂ ਦਾ ਫਰੀ ਚੈੱਕਅਪ ਕੈਂਪ

ਫਿਰੋਜ਼ਪੁਰ/ਮੱਲਾਂ ਵਾਲਾ:  ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਰਾਏਵੀਰ ਸਿੰਘ...

ਪੰਜ ਪੀਰੀ ਈਸ਼ਵਰ ਦਰਬਾਰ ਵੱਲੋਂ ਬਾਹਰਵਾਂ ਮੇਲਾ ਅਤੇ ਭੰਡਾਰਾ 13 ਸਤੰਬਰ ਨੂੰ ਧੂਮ ਧਾਮ ਨਾਲ ਕਰਵਾਇਆ ਜਾਏਗਾ:ਸਰਨੀ ਸਾਈਂ

ਲੁਧਿਆਣਾ: ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੱਤਰਕਾਰ ਹਰਭਜਨ...