ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਮਜਬੂਤ ਕਰਦੇ ਹੋਏ ਨਵੀਆਂ ਨਿਯੁਕਤੀਆਂ ਕੀਤੀਆਂ ਹਨ:
- ਸੁਰਜੀਤ ਸਿੰਘ ਪਹਿਲਵਾਨ ਜ਼ਿਲ੍ਹਾ ਪ੍ਰਧਾਨ, ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰੀ)।
- ਲੱਧੇ ਤੋਂ ਰਾਜਵਿੰਦਰ ਸਿੰਘ ਰਾਜਾ ਜ਼ਿਲ੍ਹਾ ਪ੍ਰਧਾਨ, ਸ਼੍ਰੀ ਅੰਮ੍ਰਿਤਸਰ ਸਾਹਿਬ (ਦਿਹਾਤੀ)।
- ਸ.ਦਿਲਬਾਗ ਸਿੰਘ ਪ੍ਰਧਾਨ ਐਸ.ਸੀ ਵਿੰਗ ਵਿਧਾਨ ਸਭਾ ਹਲਕਾ ਸ਼੍ਰੀ ਅੰਮ੍ਰਿਤਸਰ ਸਾਹਿਬ (ਪੱਛਮੀ) ਦੇ ਇੰਚਾਰਜ ਵਜੋਂ।
- ਸ ਗੁਰਪ੍ਰੀਤ ਸਿੰਘ ਰੰਧਾਵਾ ਵਿਧਾਨ ਸਭਾ ਹਲਕਾ ਸ਼੍ਰੀ ਅੰਮ੍ਰਿਤਸਰ (ਪੂਰਬੀ) ਦੇ ਇੰਚਾਰਜ ਵਜੋਂ।
- ਕੈਪਟਨ ਬਿਕਰਮਜੀਤ ਸਿੰਘ (ਸ਼ੌਰਿਆ ਚੱਕਰ) ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਜੋਂ ਨਿਯੁਕਤ ਕੀਤੇ ਗਏ, ਸਮੂਹ ਨਵ ਨਿਯੁਕਤ ਅਹੁੱਦੇਦਾਰ ਸਹਿਬਾਨ ਨੂੰ ਬਹੁਤ ਬਹੁਤ ਮੁਬਾਰਕਾਂ