ਮਾਨਯੋਗ ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਉਨਿਟੀ ਅਫ਼ੈਰਜ ਡਵੀਜ਼ਨ ਚੰਡੀਗੜ੍ਹ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਐਸ ਐਸ ਪੀ ਸਾਹਿਬ ਜਲੰਧਰ ਦਿਹਾਤੀ ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ ਪੀ ਐਸ ਜੀ ਅਤੇ ਸ਼੍ਰੀਮਤੀ ਮਨਜੀਤ ਕੌਰ ਪੀ ਪੀ ਐਸ ਜੀ , ਜਿਲਾ ਕਮਿਊਨਿਟੀ ਪੁਲਸ ਅਫਸਰ ਅਤੇ ਸ਼੍ਰੀ ਸਰਬਜੀਤ ਰਾਏ ਪੁਲਿਸ ਕਪਤਾਨ ਸਥਾਨਿਕ,ਡੀ ਐਸ ਪੀ ਸ੍ਰੀ ਸੁਖਪਾਲ ਸਿੰਘ ਪੀ ਪੀ ਐਸ ੳਪ ਪੁਲਿਸ ਕਪਤਾਨ ਸਬ ਡਵੀਜ਼ਨ ਨਕੋਦਰ ਜੀ ਦੀ ਸੁਪਰਵਿਜ਼ਨ ਹੇਠ ਜਿਲਾ ਸਾਂਝ ਇੰਚਾਰਜ ਇੰਸਪੈਕਟਰ ਭੁਪਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ 21-12-23 ਨੂੰ ਸਬ ਡਵੀਜ਼ਨ ਸਾਂਝ ਕੇਂਦਰ ਨਕੋਦਰ ਵੱਲੋ ਏ.ਐਸ.ਆਈ.ਨਰਿੰਦਰ ਸਿੰਘ ਸਾਂਝ ਕੇਂਦਰ ਨਕੋਦਰ ਦੀ ਦੇਖ ਰੇਖ ਵਿੱਚ ਨਕੋਦਰ ਸਾਂਝ ਕੇਂਦਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਅਤੇ ਸਾਂਝ ਕੇਂਦਰ ਵਿਚ ਮਿਲਣ ਵਾਲੀਆਂ ਸਵੇਵਾਂ ਬਾਰੇ ਜਾਣੂ ਕਰਵਾਇਆ ਗਿਆ ਇਹਨਾ ਪਰਿਵਾਰਾਂ ਨੂੰ 112,181,1091 ਹੈਲਪ ਲਾਇਨ ਅਤੇ ਸ਼ਕਤੀ ਐਪ ਬਾਰੇ ਜਾਣੂ ਕਰਵਾਇਆ ਗਿਆ. ਇਸ ਮੌਕੇ ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਮਹਿਲਾ ਕਾਂਸਟੇਬਲ ਹਰਪ੍ਰੀਤ ਕੌਰ ਮਹਿਲਾ ਕਾਂਸਟੇਬਲ ਪਰਮਜੀਤ ਕੌਰ ਮਹਿਲਾ ਕਾਂਸਟੇਬਲ ਰਮਨਦੀਪ ਕੌਰ PHG ਜਗਦੀਸ਼ ਸਿੰਘ ਆਦਿ ਹਾਜ਼ਰ ਸਨ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਸਾਂਝ ਕੇਂਦਰ ਨਕੋਦਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆਸ
Leave a review
Reviews (0)
This article doesn't have any reviews yet.