ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਵੱਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਟਰੈਕਟਰਾਂ ਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨਾਂ੍ਹ ਨੇ ਜਾਰੀ ਹੁਕਮਾਂ ‘ਚ ਕਿਹਾ ਹੈ ਕਿ ਟਰੈਕਟਰ ਜਾਂ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ਨਾਲ ਜੀਵਨ ਖਤਰੇ ‘ਚ ਪੈਂਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਭਵਿੱਖ ‘ਚ ਇਸ ਤਰਾਂ੍ਹ ਦੀ ਕੋਈ ਵੀ ਦੁਰਘਟਨਾ ਰੋਕਣ ਲਈ ਜ਼ਿਲ੍ਹੇ ‘ਚ ਟਰੈਕਟਰ ਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਟਰੈਕਟਰਾਂ ਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਪਾਬੰਦੀਟ
Leave a review
Reviews (0)
This article doesn't have any reviews yet.