ਸ਼ਿਵ ਵਿਵਾਹ ਦਾ ਦਿੱਤਾ ਗਿਆ ਨਿਓਤਾ

ਮਖਦੂਮਪੁਰਾ, ਨਜ਼ਦੀਕੀ ਗੁਰਦਆਰਾ ਜਲੰਧਰ ਵਿਖੇ ਧਾਰਮਿਕ ਸਮਾਗਮ “ਸ਼ਿਵ ਵਿਵਾਹ ” 20 ਨਵੰਬਰ 2023 ਨੂੰ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ । ਇਸ ਧਾਰਮਿਕ ਸਮਾਗਮ ਵਿੱਚ ਰਾਹੁਲ ਜੀ (ਆਰਟ ਗਰੁੱਪ) ਜੰਗਮ ਭਗਤਾਂ ਵੱਲੋਂ ਸ਼ਿਵ ਵਿਆਹ ਨਾਲ ਸਬੰਧਤ ਧਾਰਮਿਕ ਭਜਨ ਗਾਏ ਜਾਣਗੇ ਅਤੇ ਵਿਧੀ ਵਿਧਾਨ ਨਾਲ ਸ਼ਿਵ ਵਿਵਾਹ ਕਰਵਾਇਆ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਆਪ ਸਭ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ ਅਤੇ ਆਪ ਜੀ ਦਾ ਅਤੀ ਧੰਨਵਾਦ ਹੋਵੇਗਾ। ਇਸ ਮੌਕੇ ਮੋਹਨ ਲਾਲ ਜੀ ਵੱਲੋ ਵੈਲਕਮ ਪੰਜਾਬ ਦੇ ਦਫਤਰ ਵਿਚ ਆ ਕੇ ਵੈਲਕਮ ਪੰਜਾਬ ਚੀਫ ਐਡੀਟਰ ਅਮਰਪ੍ਰੀਤ ਸਿੰਘ ਅਤੇ ਓਹਨਾ ਦੀ ਪੂਰੀ ਟੀਮ ਨੂੰ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ ਗਿਆ ।

Leave a review

Reviews (0)

This article doesn't have any reviews yet.
Mohan Lal
Mohan Lal
Mohan Lal Alias Rinku is our sincere Journalist from District Jalandhar.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...