ਵਿਆਹ ਲਈ ਸਬਜ਼ੀ ਲੈਣ ਜਾ ਰਹੇ ਪਿਓ-ਪੁੱਤ ਨੂੰ ਟਿੱਪਰ ਨੇ ਦਰੜਿਆ, ਸਰੀਰ ਦੇ ਹੋਏ ਟੁੱਕੜੇ-ਟੁੱਕੜੇ

Jalandhar: ਜਲੰਧਰ ’ਚ ਦਿਨ ਚੜਦੇ ਹੀ ਰੂਹ ਕੰਬਾਉ ਹਾਦਸਾ ਵਾਪਰਿਆ। ਇਸ ਹਾਦਸੇ ’ਚ ਪਿਓ ਪੁੱਤ ਦੀ ਦਰਦਨਾਕ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਪਿਓ ਪੁੱਤ ਮੰਡੀ ’ਚ ਸਬਜ਼ੀ ਲੈਣ ਜਾ ਰਹੇ ਸੀ ਕਿ ਰਸਤੇ ’ਚ ਦੋਵੇਂ ਟਿੱਪਰ ਦੀ ਚਪੇਟ ’ਚ ਆ ਗਏ। ਜਿਵੇਂ ਹੀ ਪਰਿਵਾਰ ਨੂੰ ਇਸਦੀ ਜਾਣਕਾਰੀ ਹੋਈ ਉਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਦੱਸ ਦਈਏ ਕਿ ਘਰ ’ਚ ਵਿਆਹ ਰੱਖਿਆ ਹੋਇਆ ਸੀ ਇਸੇ ਸਬੰਧ ’ਚ ਦੋਵੇ ਪਿਓ ਪੁੱਤ ਸਬਜ਼ੀ ਲੈਣ ਦੇ ਲਈ ਮਕਸੂਦਾ ਮੰਡੀ ਜਾ ਰਹੇ ਸੀ। ਇਸੇ ਦੌਰਾਨ ਰਸਤੇ ’ਚ ਟਿੱਪਰ ਨੇ ਉਨ੍ਹਾਂ ਦੋਹਾਂ ਨੂੰ ਦਰੜ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਜਲੰਧਰ ਦੇ ਨਾਲ ਲੱਗਦੇ ਨਕੋਦਰ ਦੇ ਪਿੰਡ ਹੇਰਾਪੁਰ ਦੇ ਰਹਿਣ ਵਾਲੇ ਸੀ। ਜਿਨ੍ਹਾਂ ਦੀ ਪਛਾਣ ਜਸਵੀਰ ਲਾਲ ਤੇ ਕਰਮਣ ਜਿਸਦੀ ਉਮਰ 16 ਸਾਲ ਸੀ। ਸਭ ਤੋਂ ਰੂਹ ਕੰਬਾਉ ਗੱਲ੍ਹ ਇਹ ਸੀ ਕਿ ਹਾਦਸੇ ’ਚ ਦੋਹਾਂ ਦੇ ਸਰੀਰ ਦੇ ਟੁੱਕੜੇ ਹੋ ਗਏ ਸੀ ਜਿਨ੍ਹਾਂ ਨੂੰ ਪੁਲਿਸ ਨੇ ਲਿਫਾਫੇ ’ਚ ਪਾ ਕੇ ਸਿਵਲ ਹਸਪਤਾਲ ਪਹੁੰਚਾਇਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...

ਐਂਟੀ ਲਾਰਵਾ ਸਕੀਮ ਤਹਿਤ ਵੱਖ ਵੱਖ ਇਲਾਕਿਆਂ ਵਿੱਚ ਸਫਾਈ ਮੁਹਿੰਮ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ. ਪਰਦੀਪ ਕੁਮਾਰ ਨੇ ਦੱਸਿਆ...

श्री विश्वकर्मा पूजा का आयोजन।

श्री विश्वकर्मा पूजा का आयोजन आज 17/09/2024 से लेकर...