ਚੰਨੀ ਦੀ ਜਿੱਤ ‘ਚ ਫਿਲੌਰ ਨੇ ਅਦਾ ਕੀਤਾ ਅਹਿਮ ਰੋਲ: ਪਰਮਜੀਤ ਮੇਹਰਾ

ਐੱਫ ਪੀ ਐੱਮ ਸੀ ਦੇ ਪ੍ਰਧਾਨ ਸ਼੍ਰੀ ਪਰਮਜੀਤ ਮੇਹਰਾ ਨੇ ਇਹਨਾਂ ਚੋਣਾਂ ਵਿੱਚ ਘਟੀ ਆਮ ਆਦਮੀ ਪਾਰਟੀ ਦੀ ਵੋਟ ਸ਼ੇਅਰ ਬਾਰੇ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਫਿਲੌਰ ਤੋਂ ਸੀਨੀਅਰ ‘ਆਪ’ ਆਗੂ ਰਜਿੰਦਰ ਸੰਧੂ ਫਿਲੌਰ ਆਪਣੀ ਸਮੂਹ 51 ਮੈਂਬਰੀ ਟੀਮ ਤੇ ਸੈਂਕੜੇ ਵਰਕਰਾਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਸਨ ਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਜਿੱਤ ‘ਚ ਅਹਿਮ ਰੋਲ ਅਦਾ ਕੀਤਾ ਹੈ। ਉਨ੍ਹਾਂ ਦੀ ਅਗਵਾਈ ‘ਚ ਕੱਈ ਪਿੰਡਾਂ ਦੇ ਮੌਜੂਦਾ ਤੇ ਸਾਬਕਾ ਸਰਪੰਚ, ਪੰਚ, ਨੰਬਰਦਾਰ ਤੇ ਹੋਰ ਮੋਹਤਬਰ ਵੀ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਸਨ। ਚੰਨੀ ਦੀ ਜਿੱਤ ਤੋਂ ਬਾਅਦ ਵਿਧਾਨ ਸਭਾ ਹਲਕਾ ਫਿਲੌਰ ‘ਚ ਰਜਿੰਦਰ ਸੰਧੂ ਕਾਂਗਰਸ ਪਾਰਟੀ ‘ਚ ਵੱਡੇ ਚਿਹਰੇ ਦੇ ਤੌਰ ‘ਤੇ ਉੱਭਰੇ ਹਨ। ਜ਼ਿਕਰਯੋਗ ਹੈ ਕਿ ਰਜਿੰਦਰ ਸੰਧੂ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ ਤੇ ਆਮ ਲੋਕਾਂ ਦੇ ਕੰਮ ਕਰਵਾਉਣ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੀ ਅਗਵਾਈ ‘ਚ ਇਲਾਕੇ ਦੇ ਪਿੰਡਾਂ ‘ਚ ਕਾਂਗਰਸ ਪਾਰਟੀ ਨੇ ਕਈ ਪਿੰਡ ‘ਚੋਂ ਵੱਡੇ ਅੰਤਰ ਨਾਲ ਜਿੱਤ ਪ੍ਰਰਾਪਤ ਕੀਤੀ ਹੈ।

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਜਰੂਰੀ: ਪ੍ਰਿੰਸੀਪਲ ਗੁਰਨੇਕ ਸਿੰਘ

ਲੁਧਿਆਣਾ 20 ਨਵੰਬਰ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ...