Bus Strike In Punjab: ਪੰਜਾਬ ਭਰ ’ਚ ਸਰਕਾਰੀ ਬੱਸਾਂ ਦੀ ਹੜਤਾਲ, ਅੱਤ ਦੀ ਗਰਮੀ ਵਿਚਾਲੇ ਮੁਸਾਫਿਰਾਂ ਨੂੰ ਝਲਣੀ ਪਵੇਗੀ ਭਾਰੀ ਪਰੇਸ਼ਾਨੀ,
B

Bus Strike In Punjab: ਇੱਕ ਪਾਸੇ ਜਿੱਥੇ ਪੰਜਾਬ ਦੇ ਲੋਕ ਅੱਤ ਦੀ ਗਰਮੀ ਤੋਂ ਪਰੇਸ਼ਾਨ ਹਨ ਉੱਥੇ ਹੀ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵੱਧਣ ਵਾਲੀਆਂ ਹਨ। ਜੀ ਹਾਂ ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਹੈ। ਜਿਸ ਕਾਰਨ ਅੱਤ ਦੀ ਗਰਮੀ ਦੇ ਵਿਚਾਲੇ ਮੁਸਾਫਿਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਭਰ ’ਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਜਿਸ ਕਾਰਨ ਕੰਮਾਂਕਾਰਾਂ ’ਤੇ ਜਾਣ ਵਾਲਿਆਂ ਨੂੰ ਬੇਹੱਦ ਮੁਸ਼ਕਿਲ ਹੋਵੇਗੀ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਕੀਤਾ ਹੈ ਕਿ ਉਹ ਆਪਣੀ ਡਿਊਟੀ ’ਤੇ ਜਾਣਗੇ।

ਇਹ ਵੀ ਪੜ੍ਹੋ: IMD ਨੇ ਦਿੱਤੀ ਖੁਸ਼ਖਬਰੀ: ਅੱਜ ਬਦਲੇਗਾ ਦਿੱਲੀ-NCR ਸਮੇਤ ਇਨ੍ਹਾਂ ਸੂਬਿਆਂ ‘ਚ ਮੌਸਮ ਦਾ ਮਿਜ਼ਾਜ, ਮਿਲੇਗੀ ਰਾਹਤ

https://www.ptcnews.tv/news-in-punjabi/contractual-employees-of-punjab-roadways-prtc-go-on-strike-contract-employees-are-upset-due-to-non-payment-of-salary-4392407

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...