Weather Update: ਪੰਜਾਬ ‘ਚ ਕਈ ਇਲਾਕਿਆਂ ’ਚ ਛਾਏ ਬੱਦਲ, ਮੌਸਮ ਵਿਭਾਗ ਨੇ ਕੀਤੀ ਤਾਜ਼ਾ ਭਵਿੱਖਬਾਣੀ
W

Weather Update: ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ ‘ਚ ਹੋਈ ਬਾਰਿਸ਼ ਨੇ ਭਿਆਨਕ ਗਰਮੀ ਤੋਂ ਕੁਝ ਰਾਹਤ ਦਿੱਤੀ ਅਤੇ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਆਮ ਨਾਲੋਂ ਦੋ ਡਿਗਰੀ ਵੱਧ ਹੈ। ਹਾਲਾਂਕਿ, ਇਹ ਹਾਲ ਹੀ ਦੇ ਦਿਨਾਂ ਦੇ ਅਸਮਾਨ ਛੂਹ ਰਹੇ ਤਾਪਮਾਨ ਨਾਲੋਂ ਬਹੁਤ ਘੱਟ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ ਫਿਲਹਾਲ ਉੱਤਰੀ ਭਾਰਤ ਵਿੱਚ ਮਾਨਸੂਨ ਨੇ ਦਸਤਕ ਨਹੀਂ ਦਿੱਤੀ ਹੈ, ਇਸ ਲਈ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਪ੍ਰੀ-ਮਾਨਸੂਨ ਮੀਂਹ ਹੈ ਜਾਂ ਮਾਨਸੂਨ। ਇਸ ਦੀ ਭਵਿੱਖਬਾਣੀ ਜਲਦੀ ਕੀਤੀ ਜਾਵੇਗੀ। ਨਾਲ ਹੀ ਕਿਹਾ ਕਿ ਅਗਲੇ ਚਾਰ ਦਿਨਾਂ ‘ਚ ਮੌਸਮ ਖੁਸ਼ਕ ਰਹਿਣ ਕਾਰਨ ਪਾਰਾ 2 ਤੋਂ 4 ਡਿਗਰੀ ਤੱਕ ਵਧੇਗਾ। ਇਸ ਦੌਰਾਨ ਹੀਟ ਵੇਵ ਵੀ ਦੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਹਿਮਾਚਲ ਪ੍ਰਦੇਸ਼ ਅਤੇ ਇਸ ਦੇ ਆਲੇ-ਦੁਆਲੇ ਸਰਗਰਮ ਹੋ ਰਹੀ ਹੈ। ਇਸ ਕਾਰਨ ਅਗਲੇ ਪੰਜ ਦਿਨਾਂ ‘ਚ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ‘ਚ ਗਰਜ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ: CSIR UGC NET Postponed: 25 ਤੋਂ 27 ਜੂਨ ਤੱਕ ਹੋਣ ਵਾਲੀ CSIR ਪ੍ਰੀਖਿਆ ਮੁਲਤਵੀ, NTA ਨੇ ਦੱਸਿਆ ਇਹ ਕਾਰਨ

https://www.ptcnews.tv/news-in-punjabi/weather-update-punjab-weather-relief-from-heat-continues-in-punjab-4392578

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...