Punjab Rains : ਪੰਜਾਬ ‘ਚ ਮਾਨਸੂਨ ਹੋਇਆ ਤੇਜ਼, ਕਈ ਥਾਵਾਂ ‘ਤੇ ਮੀਂਹ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
P

Punjab Weather News : ਪੰਜਾਬ ਵਿੱਚ ਮਾਨਸੂਨ ਨੇ ਆਪਣੀ ਐਂਟਰੀ ਦਰਜ ਕਰਵਾ ਦਿੱਤੀ ਹੈ। ਕੁੱਝ ਦਿਨਾਂ ਤੋਂ ਲਗਾਤਾਰ ਮਾਨਸੂਨ ਕਾਰਨ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨਜ਼ਰ ਆ ਰਹੀ ਹੈ। ਸੋਮਵਾਰ ਤੋਂ ਮੌਸਮ ਨੇ ਜਿਥੇ ਕਰਵਟ ਬਦਲਿਆਂ ਤਿੱਖੀ ਧੁੱਪ ਤੋਂ ਵੱਡੀ ਰਾਹਤ ਦਿੱਤੀ, ਉਥੇ ਅੱਜ ਸਵੇਰ ਤੋਂ ਬੱਦਲਵਾਈ ਛਾਈ ਹੋਈ ਹੈ ਅਤੇ ਕਈ ਥਾਵਾਂ ਤੋਂ ਮੀਂਹ ਦੀਆਂ ਖ਼ਬਰਾਂ ਵੀ ਹਨ।

ਮੋਹਾਲੀ ਅਤੇ ਆਸ ਪਾਸ ਦੇ ਇਲਾਕਿਆਂ ‘ਚ ਵੀ ਸਵੇਰੇ 7:40 ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਇਸਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਵੀ ਅਗਲੇ ਕੁੱਝ ਦਿਨਾਂ ਦੌਰਾਨ ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਖਬਰ ਅਪਡੇਟ ਜਾਰੀ…

https://www.ptcnews.tv/news-in-punjabi/punjab-weather-entry-of-monsoon-in-punjab-rain-has-started-in-many-districts-4393155

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...