Lawrence Bishnoi interview: ਪੰਜਾਬ ਦੀ ਹੱਦ ਅੰਦਰ ਹੀ ਹੋਈ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ, SIT ਦੀ ਰਿਪੋਰਟ ‘ਚ ਹੋਏ ਵੱਡੇ ਖੁਲਾਸੇ
L

ਚੰਡੀਗੜ੍ਹ– ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੋਈ ਸੀ। ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਅੱਜ ਹਾਈ ਕੋਰਟ ਨੂੰ ਰਿਪੋਰਟ ਸੌਂਪੀ। ਇਸ ਮਾਮਲੇ ‘ਚ ਹੁਣ ਤੱਕ ਹੋਈ ਜਾਂਚ ਦੀ ਸ਼ੁਰੂਆਤੀ ਰਿਪੋਰਟ ਸੀਲਬੰਦ ਲਿਫਾਫੇ ‘ਚ ਹਾਈਕੋਰਟ ਨੂੰ ਸੌਂਪੀ ਗਈ ਸੀ।


ਪਿਛਲੇ ਸਾਲ ਹੀ ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦਾ ਨੋਟਿਸ ਲਿਆ ਸੀ ਅਤੇ ਡੀਜੀਪੀ ਪ੍ਰਬੋਧ ਕੁਮਾਰ ਅਤੇ ਏਆਈਜੀ ਡਾਕਟਰ ਐਸ ਰਾਹੁਲ ਅਤੇ ਨੀਲਾਂਬਰੀ ਜਗਦਾਲੇ ਦੀ ਐੱਸਆਈਟੀ ਬਣਾ ਕੇ ਜਾਂਚ ਦੇ ਹੁਕਮ ਦਿੱਤੇ ਸਨ।

ਇਸ ਐਸਆਈਟੀ ਨੇ ਅੱਜ ਹਾਈ ਕੋਰਟ ਵਿੱਚ ਸੀਲਬੰਦ ਜਾਂਚ ਰਿਪੋਰਟ ਸੌਂਪਦਿਆਂ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਦਾ ਪਹਿਲਾ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੀ ਹੋਇਆ ਸੀ। ਐਸਆਈਟੀ ਨੇ ਅਗਲੀ ਜਾਂਚ ਪੂਰੀ ਕਰਨ ਲਈ ਹਾਈ ਕੋਰਟ ਤੋਂ ਕੁਝ ਹੋਰ ਸਮਾਂ ਮੰਗਿਆ ਹੈ।

https://www.ptcnews.tv//first-interview-of-lawrence-bishnoi-took-place-within-the-boundaries-of-punjab-the-punjab-police-has-been-saying-that-the-interview-took-place-outside-punjab-4393677

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...