ਫਾਜ਼ਿਲਕਾ ਨੂੰ ਅੰਬ ਲੈ ਕੇ ਜਾ ਰਹੇ ਗੱਡੀ ਦੀ ਟਰੱਕ ਨਾਲ ਹੋਈ ਟੱਕਰ

Punjab News: ਬੀਤੀਂ ਦੇਰ ਰਾਤ ਬਠਿੰਡਾ ਦੇ ਬਰਨਾਲਾ ਬਾਈਪਾਸ ‘ਤੇ ਅੰਬਾਂ ਨੂੰ ਲੈ ਕੇ ਫਾਜ਼ਿਲਕਾ ਜਾ ਰਹੀ ਪਿਕਅਪ ਗੱਡੀ ਟਰੱਕ ਦੇ ਪਿੱਛੇ ਜਾ ਟਕਰਾਈ।

ਜਿਸ ਕਾਰਨ ਘਟਨਾ ਦਾ ਪਤਾ ਲੱਗਦਿਆਂ ਹੀ ਸਹਾਰਾ ਜਨ ਸੇਵਾ ਵਲੰਟੀਅਰਾਂ ਨੇ ਮੌਕੇ ‘ਤੇ ਪਹੁੰਚ ਕੇ ਪਿਕਅੱਪ ਗੱਡੀ ‘ਚ ਫਸੇ ਦੋ ਵਿਅਕਤੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਪਰ ਪਿਕਅਪ ਗੱਡੀ ਦੀ ਟੱਕਰ ਇੰਨ੍ਹੀ ਭਿਆਨਕ ਸੀ ਟਰੱਕ ਦੇ ਪਿੱਛੇ ਗੱਡੀ ਫਸ ਜਾਣ ਕਾਰਨ ਜੇ.ਸੀ.ਬੀ ਦੀ ਮਦਦ ਨਾਲ ਦੋਵਾਂ ਨੂੰ ਬਾਹਰ ਕੱਢਿਆ ਗਿਆ।

ਜਿਨ੍ਹਾਂ ਨੂੰ ਬਾਅਦ ‘ਚ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਵੱਲੋਂ ਇਲਾਜ ਲਈ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਡਰਾਈਵਰ ਬਗੀਚਾ ਸਿੰਘ ਵਾਸੀ ਫਾਜ਼ਿਲਕਾ ਅਤੇ ਸਲੀਮ ਵਾਸੀ ਉੱਤਰ ਪ੍ਰਦੇਸ਼ ਇਹ ਦੋਵੇਂ ਵਿਅਕਤੀ ਅੰਬ ਲੈ ਕੇ ਫਾਜ਼ਿਲਕਾ ਜਾ ਰਹੇ ਸਨ ਤਾਂ ਬਰਨਾਲਾ ਬਾਈਪਾਸ ‘ਤੇ ਉਨ੍ਹਾਂ ਦੀ ਕਾਰ ਟਰੱਕ ਨਾਲ ਟਕਰਾ ਗਈ। ਬਠਿੰਡਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

https://www.ptcnews.tv/news-in-punjabi/vehicle-carrying-mangoes-to-fazilka-collided-with-a-truck-4393821

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...