transportation scam : ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਨੇ ਸਾਬਕਾ ਮੰਤਰੀ ਨੂੰ 2000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਖਬਰ ਅਪਡੇਟ ਜਾਰੀ…
https://www.ptcnews.tv/news-in-punjabi/ed-arrested-former-congress-minister-bharat-bhushan-ashu-in-case-of-transportation-scam-4395136
Source link