ਸਰਕਾਰੀ ਸਕੂਲ ਆਰਿਫ਼ ਕੇ ਵਿਖੇ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ

ਫਿਰੋਜ਼ਪੁਰ: ਕਰੀਅਰ ਗਾਈਡਸ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕੇ ਵਿਖੇ ਸਕੂਲ ਪੱਧਰ ਤੇ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਸਕੂਲ ਕਾਉਂਸਲਰ ਸ੍ਰੀ ਦੀਪਕ ਮਠਪਾਲ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਦੀ ਸਰਪਰਸਤੀ ਹੇਠ ਅਤੇ ਪ੍ਰਿੰਸੀਪਲ ਸ੍ਰੀ ਅਨੁਕੂਲ ਪੰਛੀ ਦੀ ਰਹਿਨਮਾਈ ਵਿੱਚ ਪੰਜਾਬੀ ਹਿੰਦੀ ਅੰਗਰੇਜ਼ੀ ਤਿੰਨ ਭਾਸ਼ਾਵਾਂ ਵਿੱਚ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਅੰਗਰੇਜ਼ੀ ਟਾਈਪਿੰਗ ਮੁਕਾਬਲੇ ਦਾ ਸਮਾਂ 10 ਮਿੰਟ ਰੱਖਿਆ ਗਿਆ| ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਰਾਜਪ੍ਰੀਤ ਕੌਰ,ਦੂਜਾ ਸਥਾਨ ਰੋਬਨਪ੍ਰੀਤ ਸਿੰਘ, ਅਤੇ ਤੀਸਰਾ ਸਥਾਨ ਤੇ ਗੁਰਕੀਤ ਸਿੰਘ ਰਿਹਾ | ਇਹਨਾਂ ਮੁਕਾਬਲਿਆਂ ਨੂੰ ਅਧਿਆਪਕ ਸ੍ਰੀ ਪਵਨ ਕੁਮਾਰ ਕੰਪਿਊਟਰ ਅਧਿਆਪਕ ਨੇ ਕਰਵਾਇਆ | ਇਸ ਮੌਕੇ ਇੰਚਾਰਜ ਸਕੂਲ ਸ੍ਰੀਮਤੀ ਪਰਮਜੀਤ ਕੌਰ ਤੇ ਲੈਕਚਰਾਰ ਮਮਤਾ ਸ਼ਰਮਾ ਵੀ ਮੌਜੂਦ ਸਨ।

ਸਰਵਣ ਹੰਸ

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...