ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦਾ ਸਨਮਾਨ

ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਦਾ ਤਬਾਦਲਾ ਹੋ ਗਿਆ ਉਹਨਾਂ ਦੀ ਜਗਹਾ ਆਈਏਐਸ ਅਮਿਤ ਕੁਮਾਰ ਪੰਚਾਲ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਵਜੋਂ ਅਹੁਦਾ ਸੰਭਾਲਿਆ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਆਰ ਕੇ ਖੋਸਲਾ ਦੱਸਿਆ ਕਿ ਅੱਜ ਕ੍ਰਾਈਮ ਕੰਟਰੋਲ ਆਰਗਨਾਈਜੇਸ਼ਨ ਇੰਡੀਆ ਪੰਜਾਬ ਟੀਮ ਵਲੋ ਪੰਜਾਬ ਪ੍ਰਧਾਨ ਆਰ ਕੇ ਖੋਸਲਾ ਦੀ ਅਗਵਾਈ ਵਿੱਚ ਮਾਨਯੋਗ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਜੀ ਆਇਆ ਕਿਹਾ ਅਤੇ ਉਹਨਾਂ ਨੂੰ ਸਨਮਾਨਿਤ ਕੀਤਾ ਇਸ ਮੌਕੇ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਵਲੋ ਪੰਜਾਬ ਪ੍ਰਧਾਨ ਆਰ ਕੇ ਖੋਸਲਾ ਅਤੇ ਕ੍ਰਾਈਮ ਕੰਟਰੋਲ ਆਰਗਨਾਈਜੇਸ਼ਨ ਇੰਡੀਆ ਪੰਜਾਬ ਦੀ ਟੀਮ ਦਾ ਧੰਨਵਾਦ ਕੀਤਾ ਇਸ ਮੌਕੇ ਆਆਰ ਕੇ ਖੋਸਲਾ ਪੰਜਾਬ ਪ੍ਰਧਾਨ ਵਾਈਸ ਪ੍ਰਧਾਨ ਵਿਕਰਮ ਮਸੀਹ ਟੀਮ ਅਫਸਰ ਸੁਖਦੇਵ ਗਿੱਲ ਟੀਮ ਅਫਸਰ ਬਲਵਿੰਦਰ ਸਿੰਘ ਡਿਪਟੀ ਅਫਸਰ ਐਸ ਐਸ ਸਿੱਧੂ ਟੀਮ ਅਫਸਰ ਕਪੂਰਥਲਾ ਮੱਖਣ ਸਿੰਘ ਜਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਅਮਨ ਬੈਂਸ ਟੀਮ ਅਫਸਰ ਹੁਸ਼ਿਆਰ ਪੁਰਹੀਰਾ ਲਾਲ ਖੋਸਲਾ ਜਨਰਲ ਸੈਕਟਰੀ ਕਪੂਰਥਲਾ ਦੀਪਕ ਖੋਸਲਾ ਟੀਮ ਮੈਂਬਰ ਹਜ਼ਾਰ ਸਨ

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...