ਨਕੋਦਰ ਦੇ ਐਮ ਐਲ ਏ ਮੈਡਮ ਇੰਦਰਜੀਤ ਕੌਰ ਮਾਨ ਨੇ ਦਰਬਾਰ ਸਾਹਿਬ ਜਾਣ ਵਾਲੀ ਯਾਤਰੀ ਬੱਸ ਨੂੰ ਹਰੀ ਝੰਡੀ ਦਿੱਤੀ

ਨਕੋਦਰ ਦੇ ਐਮਐਲਏ ਇੰਦਰਜੀਤ ਕੌਰ ਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਮੁਹਿਮ ਦੇ ਤਹਿਤ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਵਾਸਤੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਇਹ ਬੱਸਾਂ ਨਕੋਦਰ ਦੇ ਨਗਰ ਕੌਂਸਲ ਦਫਤਰ ਵਿੱਚੋਂ ਰਵਾਨਾ ਹੋਈਆਂ ਇਸ ਮੌਕੇ ਤੇ ਮੈਡਮ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਕਿ ਮੁੱਖ ਮੰਤਰੀ ਦੁਆਰਾ ਚਲਾਈ ਗਈ ਤੀਰਥ ਯਾਤਰਾ ਮੁਹਿਮ ਦਾ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾਂਦਾ ਹੈ। ਇਸ ਦਾ ਪ੍ਰਮਾਣ ਇਹ ਹੈ ਕਿ ਅੱਜ ਇੱਕ ਬੱਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਸਤੇ ਰਵਾਨਾ ਕਰਨੀ ਸੀ। ਪਰ ਯਾਤਰੀ ਜਿਆਦਾ ਹੋਣ ਦੇ ਕਾਰਨ ਦੋ ਪ੍ਰਾਈਵੇਟ ਬੱਸਾਂ ਵੀ ਰਵਾਨਾ ਕਰਨੀਆਂ ਪਈਆਂ ਇਸ ਤੋਂ ਇਹ ਸਿੱਧ ਹੁੰਦਾ ਕਿ ਲੋਕ ਇਸ ਮੁਹਿੰਮ ਦਾ ਭਰਪੂਰ ਫਾਇਦਾ ਲੈਣਾ ਚਾਹੁੰਦੇ ਹਨ ਅਤੇ ਆਪਣੇ ਗੁਰੂ ਧਾਮਾਂ ਦੀ ਯਾਤਰਾ ਕਰਨਾ ਚਾਹੁੰਦੇ ਹਨ ਇਹ ਮੁਹਿੰਮ ਅੱਗੇ ਵੀ ਇਸ ਤਰ੍ਹਾਂ ਹੀ ਜਾਰੀ ਰਹੇਗੀ। ਇਸ ਮੌਕੇ ਤੇ ਇਸ ਮੌਕੇ ਤੇ ਐਮਐਲਏ ਮਿਲੇ ਇੰਦਰਜੀਤ ਕੌਰ ਮਾਨ ਦੇ ਨਾਲ ਨਗਰ ਕੌਂਸਲ ਦੇ ਵਾਈਸ ਸਾਬਕਾ ਵਾਈਸ ਪ੍ਰਧਾਨ ਅਸ਼ਵਨੀ ਕੋਹਲੀ ਨਕੋਦਰ ਸ਼ਹਿਰ ਦੇ ਬਲਾਕ ਪ੍ਰਧਾਨ ਪਰਦੀਪ ਸ਼ੇਰਪੁਰ ਅਤੇ ਯੁਵਾ ਨੇਤਾ ਮਨੀ ਮਹਿੰਦਰੂ ਸੰਜੀਵ ਟਕਰ ਵੀ ਹਾਜ਼ਰ ਸਨ ।

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...