ਭਰਥ ਕੁਮਾਰ ਰਾਜਾ ਸ਼ੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ।

ਆਮ ਆਦਮੀ ਪਾਰਟੀ ਨਕੋਦਰ ਨੂੰ ਉਸ ਵਕਤ ਬਲ ਮਿਲਿਆ ਜਦੋਂ ਨਕੋਦਰ ਦੇ ਸਾਬਕਾ ਐਮਸੀ ਭਰਥ ਕੁਮਾਰ ਰਾਜਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਆਮ ਆਦਮੀ ਪਾਰਟੀ ਵਿੱਚ ਉਹਨਾਂ ਦੀ ਸ਼ਮੂਲੀਅਤ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਨੇ ਕਰਵਾਈ ਇਸ ਮੌਕੇ ਤੇ ਮੈਡਮ ਇੰਦਰਜੀਤ ਕੌਰ ਮਾਨ ਨੇ ਸਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਕਿਹਾ ਕਿ ਜੋ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਵੇਗਾ ਪਾਰਟੀ ਹਾਈ ਕਮਾਂਡ ਬਣਦਾ ਮਾਨ ਸਨਮਾਨ ਕਰੇਗੀ। ਇਸ ਮੌਕੇ ਤੇ ਸਾਬਕਾ ਕੌਂਸਲਰ ਨੇ ਕਿਹਾ ਕੀ ਮੈਂ ਆਮ ਆਦਮੀ ਪਾਰਟੀ ਸਰਕਾਰ ਦੋ ਸਾਲ ਦੇ ਕੀਤੇ ਹੋਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਹ ਪਾਰਟੀ ਜੁਆਇਨ ਕੀਤੀ ਹੈ। ਮਾਨ ਸਰਕਾਰ ਪੂਰੀ ਇਮਾਨਦਾਰੀ ਨਾਲ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰ ਰਹੀ ਹੈ। ਮੌਕੇ ਤੇ ਆਮ ਆਦਮੀ ਪਾਰਟੀ ਦੀ ਪੂਰੀ ਨਕੋਦਰ ਟੀਮ ਜਿਸ ਵਿੱਚ ਅਸ਼ਵਨੀ ਕੋਹਲੀ ਸਾਬਕਾ ਕੌਂਸਲਰ ਜਸਵੀਰ ਸਿੰਘ ਧੰਜਲ ਬਲਾਕ ਪ੍ਰਧਾਨ ਪਰਦੀਪ ਸ਼ੇਰਪੁਰ ਬਲਾਕ ਪ੍ਰਧਾਨ ,ਸ਼ਾਂਤੀ ਸਰੂਪ ਜਿਲਾ ਸਕੱਤਰ ਐਸਸੀ ਐਸਟੀ ਵਿੰਗ ਨਰੇਸ਼ ਕੁਮਾਰ ਸੀਨੀਅਰ ਆਗੂ ਮਨੀ ਮਹਿੰਦਰੂ ਯੁਵਾ ਆਗੂ ਬੋਬੀ ਸ਼ਰਮਾ ਸੀਨੀਅਰ ਆਗੂ ਸੁਖਵਿੰਦਰ ਗਡਵਾਲ ਆਪ ਆਗੂ ਹਿਮਾਂਸ਼ੂ ਜੈਨ ਸੰਜੇ ਧੀਰ ,ਬਲਦੇਵ ਸੁਨੀਲ ਭਗਤ ,ਸੁਰਿੰਦਰ ਆਦਿ ਹਾਜ਼ਰ ਸਨ।

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...