ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਜਿਲਾ ਜਲੰਧਰ ਦਾ ਡੈਪੂਟੇਸ਼ਨ ਅੰਮ੍ਰਿਤਪਾਲ ਕੌਰ ਦੀ ਅਗਵਾਈ ਹੇਠ ਸਿਵਿਲ ਸਰਜਨ ਜਲੰਧਰ ਨੂੰ ਮਿਲ ਕੇ ਮੰਗ ਪੱਤਰ ਦਿਤਾ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਐਮ ਡੀ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਵਲੋਂ ਮਿਤੀ 13 ਮਾਰਚ ਨੂੰ ਇੱਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਕੰਮ ਕਰਦੀਆਂ ਹਜ਼ਾਰਾਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਸੇਵਾ ਮੁਕਤੀ ਦੀ ਉਮਰ 58 ਸਾਲ ਤਹਿ ਕਰਨ ਅਤੇ ਲੰਮਾ ਸਮਾਂ ਕੀਤੀ ਸੇਵਾ ਨੂੰ ਅਣਗੌਲਿਆਂ ਕਰਕੇ ਖਾਲੀ ਹੱਥ ਘਰ ਨੂੰ ਤੋਰਨ ਵਾਲਾ ਪੱਤਰ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।ਉਹਨਾਂ ਕਿਹਾ ਕਿ ਵਰਕਰਾਂ ਦੀ ਸੇਵਾਮੁਕਤੀ ਦੀ ਉਮਰ 70 ਸਾਲ ਤਹਿ ਕੀਤੀ ਜਾਵੇ ਅਤੇ ਹਰ ਵਰਕਰ ਨੂੰ ਮਹਿਕਮੇ ਵਿਚ ਕੀਤੀ ਸੇਵਾ ਬਦਲੇ 5 ਲੱਖ ਰੁਪਏ ਦਿੱਤੇ ਜਾਣ ਅਤੇ ਜੀਵਨ ਬਸਰ ਕਰਨ ਲਈ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ।ਉਹਨਾਂ ਕਿਹਾ ਕਿ ਜੇਕਰ ਇਸ ਸਮੱਸਿਆਂ ਦਾ ਹੱਲ ਨਾ ਕੀਤਾ ਗਿਆ ਜਲਦ ਹੀ ਅਗਲੇ ਸਖ਼ਤ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਤੇ ਹਰਬੰਸ ਕੌਰ ਅਮਰਜੀਤ ਕੌਰ ਦਰਸ਼ਨਾਂ ਨਿਰਮਲਾ ਦੇਵੀ ਪਰਮਿੰਦਰ ਕੌਰ ਨੇਹਾ ਰਾਣੀ ਜਯੋਤੀ ਸੋਨੀਆ ਮੋਨਿਕਾ ਰਾਣੀ ਹਜ਼ਾਰ ਸਨ
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋ ਸਿਵਲ ਸਰਜਨ ਜਲੰਧਰ ਨੂੰ ਮੰਗ ਪੱਤਰਡ
Leave a review
Reviews (0)
This article doesn't have any reviews yet.