ਨਾਰੀ ਸ਼ਕਤੀ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਗਰੀਬ ਪਰਵਾਰ ਦੀ ਮਦਦ

ਜਲੰਧਰ ਪ੍ਰੈੱਸ ਨਾਲ ਗੱਲ ਕਰਦਿਆਂ ਪ੍ਰਧਾਨ ਅੰਮ੍ਰਿਤ ਪਾਲ ਕੌਰ ਨੇ ਦੱਸਿਆ ਕਿ ਅੱਜ ਸਾਡੀ ਸੰਸਥਾ ਨਾਰੀ ਸ਼ਕਤੀ ਐਜੂਕੇਸ਼ਨ ਵੈਲਫੇਅਰ ਸੋਸਾਇਟੀ ਵੱਲੋਂ ਕੁਲਦੀਪ ਕੌਰ ਪਤਨੀ ਦਿਲਬਾਗ ਸਿੰਘ ਪਿੰਡ ਪਿੰਡ ਰਸੂਲਪੁਰ ਦੀ ਰਹਿਣ ਵਾਲੀ ਅਤੇ ਇਹ ਅਲਸਰ ਦੀ ਬਿਮਾਰੀ ਤੋਂ ਪੀੜਤ ਸਨ ਏਐਨ ਨਿਊਰੋ ਹੋਸਪਿਟਲ ਦੇ ਡਾਕਟਰ ਨੇਹਾ ਸਿੰਘਲਾ ਤੇ ਡਾਕਟਰ ਅਮਿਤ ਭਾਰਦਵਾਜ਼ ਮਦਦ ਦੇ ਨਾਲ ਇਸ ਦਾ ਇਲਾਜ ਕਰਵਾਇਆ ਗਿਆ ਪ੍ਰਧਾਨ ਅੰਮ੍ਰਿਤ ਪਾਲ ਕੌਰ ਨੇ ਕਿਹਾ ਕਿ ਆਸ਼ਾ ਵਰਕਰ ਇੰਦਰਜੀਤ ਕੌਰ ਜਨਰਲ ਸੈਕਟਰੀ ਗੁਰ ਦੀਪ ਕੌਰ ਕੈਸ਼ੀਅਰ ਕੁਲਵੰਤ ਕੌਰ ਦੀ ਮਦਦ ਨਾਲ ਇਲਾਜ ਕਰਵਾਇਆ ਗਿਆ ਅਸੀਂ ਸਮੇਂ ਸਮੇਂ ਸਿਰ ਗਰੀਬ ਲੋਕਾਂ ਦੀ ਅਤੇ ਗਰੀਬ ਮਜ਼ਦੂਰ ਪਰਿਵਾਰਾਂ ਦੀ ਹੈਲਪ ਕਰਦੇ ਰਹਿੰਦੇ ਹਾਂ ਅਤੇ ਜੋ ਕੋਈ ਵੀ ਲੋੜਵੰਦ ਗਰੀਬ ਪਰਿਵਾਰ ਹੋਵੇ ਜਿਸ ਨੂੰ ਇਲਾਜ ਲਈ ਸਹਾਇਤਾ ਦੀ ਲੋੜ ਹੋਵੇ ਉਹ ਸਾਡੇ ਨਾਲ ਸੰਪਰਕ ਕਰ ਸਕਦਾ

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

ਟੂਵੀਲਰ ਚੁਰਾਉਣ ਵਾਲੇ ਤਿੰਨ ਅਰੋਪੀਆਂ ਨੇ ਪਾ ਰੱਖੀ ਸੀ ਧਮਾਲ! ਸਿੰਘਮ SHO ਸਿਟੀ ਨਕੋਦਰ ਨੇ ਵੀ ਵਿਖਾਇਆ ਆਪਣਾ ਕਮਾਲ।

ਜਲੰਧਰ/ਨਕੋਦਰ:(ਰਮਨ/ਨਰੇਸ਼ ਨਕੋਦਰੀ) ਬੀਤੇ ਦਿਨੀਂ ਹਰਕਮਲਪ੍ਰੀਤ ਸਿੰਘ (ਖੱਖ) PPS.ਸੀਨੀਅਰ ਪੁਲਿਸ...

24 ਵਾ ਸਲਾਨਾ ਧਾਰਮਿਕ ਜੋੜ ਮੇਲਾ ਅਤੇ ਭੰਡਾਰਾ 23 ਨਵੰਬਰ ਦਿਨ ਸ਼ਨੀਵਾਰ

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੱਤਰਕਾਰ ਹਰਭਜਨ ਸਿੰਘ...

ਨੈੱਟ ਕੰਮ ਸੈਟ ਗੀਤ ਨੂੰ ਮਿਲ ਰਿਹਾ ਭਰਮਾ ਹੁੰਗਾਰਾ

ਪ੍ਰੈਸ ਨਾਲ ਗੱਲ ਕਰਦਿਆਂ ਮੇਲਿਆਂ ਦੇ ਬਾਦਸ਼ਾਹ ਦਲਵਿੰਦਰ ਦਿਆਲਪੁਰੀ...

ਵਿੰਗ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਦੇ ਲਾਵਰੇ ਦੀ ਪਹਿਚਾਣ ਕਰਨ ਸਬੰਧੀ ਦਿੱਤੀ ਟਰੇਨਿੰਗ

ਲੁਧਿਆਣਾ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ...