ਸਲਾਨਾ ਸਤਸੰਗ ਅਤੇ ਭੰਡਾਰਾ 2 ਜੂਨ ਦਿਨਐਤਵਾਰ

ਨਕੋਦਰ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਵੀ ਕੇ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਸਤਿਅਨ ਕੁਮਾਰ ਜੀ ਦੇ ਅਸ਼ੀਰਵਾਦ ਨਾਲ ਗੁਰਜਾ ਰਾਜਦੀਪ ਦੀਦੀ ਜੀ ਦੀ ਦੇਖ ਰੇਖ ਹੇਠ ਸ਼੍ਰੀ ਦੀਨ ਦਿਆਲ ਸਤਸੰਗ ਨਕੋਦਰ ਪੰਜਾਬ ਕੀ ਤਰਫ ਸੇ ਸਲਾਨਾ ਸਤਸੰਗ ਅਤੇ ਭੰਡਾਰਾ ਦੋ ਜੂਨ ਦਿਨ ਐਤਵਾਰ ਨੂੰ ਪੰਜਾਬ ਪੈਲਸ ਨਕੋਦਰ ਵਿਖੇ ਸਾਰੇ ਸਤਸੰਗ ਪ੍ਰੇਮੀਆਂ ਦੇ ਸਹਿਯੋਗ ਨਾਲ 12 ਤੋਂ 2 ਵਜੇ ਤੱਕ ਕਰਵਾਇਆ ਜਾ ਰਿਹਾ ਸਭ ਤੋਂ ਪਹਿਲਾਂ 12 ਵਜੇ ਸਤਸੰਗ ਓਪੁਰੰਤ ਦੋ ਵਜੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚਾਉਣਗੇ ਹਲਕਾ ਵਿਧਾਇਕ ਬੀਬੀ ਇੰਦਰਜੀਤ ਕੌਰ ਜੀ ਮਾਨ ਨਵਜੋਤ ਦਾਹੀਆ ਹਲਕਾ ਇੰਚਾਰਜ ਨਕੋਦਰ ਕਾਂਗਰਸ ਮਨੀਸ਼ ਧੀਰ ਜ਼ਿਲਾ ਪ੍ਰਧਾਨ ਜਲੰਧਰ ਦਿਹਾਤੀ ਬੀਜੇਪੀ ਸਾਬਕਾ ਐਮਐਲਏ ਸ ਗੁਰਪ੍ਰਤਾਪ ਸਿੰਘ ਵਡਾਲਾ ਪ੍ਰਬੰਧਕਾਂ ਵੱਲੋਂ ਸਾਰੀ ਸੰਗਤ ਨੂੰ ਹੱਥ ਬੰਨ ਕੇ ਅਪੀਲ਼ ਹੈ ਵੱਧ ਤੋਂ ਵੱਧ ਪੰਜਾਬ ਪੈਲਸ ਪਹੁੰਚ ਕੇ ਸਤਸੰਗ ਸੁਣੋ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰੋ

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...