ਸੱਤਿਅਮ ਇੰਸਟੀਚਿਊਟ ਆਫ ਮੈਨਜਮੈਂਟ ਤੇ ਟੈਕਨਾਲੋਜੀ ਦੇ ਬੀ-ਵੋਕ ਚਾਈਲਡ ਕੋਰਸ ਦਾ ਨਤੀਜਾ ਸ਼ਾਨਦਾਰ

ਨਕੋਦਰ ਨਕੋਦਰ ਜਲੰਧਰ ਦੇ ਮੁੱਖ ਮਾਰਗ ‘ਤੇ ਸਥਿਤ ਸੱਤਿਅਮ ਇਸਟੀਚਿਊਟ ਆਫ ਮੈਨੇਜਮੇਂਟ ਤੇ ਟਕਨਾਲੋਜੀ ਨਕੋਦਰ ਦੇ ਬੀ. ਵੋਕ ਦੇ ਚੌਥੇ ਤੇ 6ਵੇ ਸਮੈਸਟਰ ਦੇ ਵਿਦਿਆਰਥੀਆਂ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ। ਨਿਸ਼ਾ ਨੇ 8.00 ਐੱਸ. ਜੀ. ਪੀ. ਏ., ਲੈ ਕੇ ਪਹਿਲਾ, ਦਿਲਜੋਤ 8.00 ਐੱਸ. ਜੀ. 5। ਪੀ. ਏ. ਲੈ ਕੇ ਦੂਸਰਾ ਤੇ ਪਮਨਦੀਪ ਕੌਰ ठे 8.00 म. नी. थी. ਏ. ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਬੀ. ਬੈਂਕ ਦੇ 6ਵੇਂ ਸਮੈਸਟਰ ਦਾ ਵਿਦਿਆਰਥੀ ਵਿਭਾਗ ਦੇ ਦਵਿੰਦਰ ਨੇ 10.00 ਐੱਸ. ਜੀ. ਪੀ. ਏ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਾਲਜ ਦੇ ਬਾਕੀ ਵਿਦਿਆਰਥੀਆ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ। ਇਸ ਮੌਕੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਮਨ ਜੋਤੀ ਸ਼ਰਮਾ ਐੱਮ. ਡੀ. ਸ਼ਿਵਮ ਸ਼ਰਮਾ ਤੇ ਮੈਨਜਮੈਟ ਕਾਲਜ ਦੇ ਪ੍ਰਿੰਸੀਪਲ ਰਾਸ਼ਿਦ ਨੇ ਵਿਦਿਆਰਥੀਆ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਸੱਤਿਅਮ ਇੰਸਟੀਚਿਊਟ ਆਫ ਮੈਨੇਜਮੈਂਟ ਹੋਣਹਾਰ ਵਿਦਿਆਰਥੀ।

ਸਰਵਣ ਹੰਸ

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...