ਕਰਤਾਰਪੁਰ: ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਨਾਰੀ ਸ਼ਕਤੀ ਐਜੂਕੇਸ਼ਨ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਨਸੀ ਵੱਲੋਂ ਕਰਤਾਰ ਹਲਕੇ ਦੇ ਪੈਂਦੇ ਪਿੰਡ ਮਲੀਆਂ ਵਿਖੇ ਵਾਲਮੀਕ ਮੰਦਰ ਵਿਖੇ ਇੱਕ ਮੀਟਿੰਗ ਕੀਤੀ ਗਈ ਇਸ ਮੌਕੇ ਤੇ ਪੰਜਾਬ ਪ੍ਰਧਾਨ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਕੀ ਮੀਟਿੰਗ ਵਿੱਚ ਜੋ ਪੰਜਾਬ ਸਰਕਾਰ ਵੱਲੋਂ ਸਕੀਮਾਂ ਚਲਾ ਜਾ ਰਹੀਆਂ ਹਨ ਜਿਸ ਵਿੱਚ ਲੋੜਵੰਦ ਔਰਤਾਂ ਨੂੰ ਕੰਮ ਅਤੇ ਗਰੀਨ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਨਾਰੀ ਸ਼ਕਤੀ ਸਵੈ ਅਭਿਆਨ ਤਹਿਤ ਬੀਬੀਆਂ ਨੂੰ ਵੱਖ ਵੱਖ ਤਰ੍ਹਾਂ ਦੇ ਚਾਰ ਚਟਨੀ ਮੁਰੱਬੇ ਅਤੇ ਖਾਣਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਨਾਰੀ ਸ਼ਕਤੀ ਕਿਰਤ ਕਰੋ ਦਾ ਨਾਰਾ ਲਾ ਕੇ ਮੀਟਿੰਗ ਨੂੰ ਸਮਾਪਤ ਕੀਤਾ ਗਿਆ ਪਿੰਡ ਵਾਸੀਆਂ ਵੱਲੋਂ ਵੀ ਪੂਰਾ ਸਹਿਯੋਗ ਕੀਤਾ ਗਿਆ
ਸਰਵਣ ਹੰਸ