ਹਲਕਾ ਵਿਧਾਇਕ ਨਕੋਦਰ ਵੱਲੋਂ ਵਧੀਆ ਕਾਰਗੁਜ਼ਾਰੀ ਲਈ ਸਨਮਾਨ

ਨਕੋਦਰ ਪ੍ਰੈਸ ਨੂੰ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀ ਨਕੋਦਰ ਵਿਖੇ ਸੁਤੰਤਰਤਾ ਦਿਵਸ ਬੜੀ ਸ਼ਰਧਾ ਤੇ ਭਾਵਨਾ ਨਾਲ ਡੀ ਏ ਵੀ ਕਾਲਜ ਲੜਕੇ ਦੀ ਗਰਾਊਂਡ ਵਿਖੇ ਮਨਾਇਆ ਗਿਆ ਇਸ ਸ਼ੁਭ ਦਿਹਾੜੇ ਤੇ ਸਰਦਾਰ ਗੁਰਸਿਮਰਨ ਸਿੰਘ ਢਿੱਲੋ ਪੀ ਸੀ ਐਸ ਐਸ ਡੀ ਐਮ ਨਕੋਦਰ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਇਸ ਮੌਕੇ ਤੇ ਆਜ਼ਾਦੀ ਘੁਲਾਟੀ ਨੂੰ ਵੀ ਸਨਮਾਨਿਤ ਕੀਤਾ ਗਿਆ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਵਿੱਚ ਹਲਕਾ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੇ ਵੀ ਸ਼ਿਰਕਤ ਕੀਤੀ ਇਸ ਮੌਕੇ ਤੇ ਸਰਦਾਰ ਗੁਰਦੀਪ ਸਿੰਘ ਸੰਧੂ ਨਾਈਬ ਤਹਿਸੀਲਦਾਰ ਨਕੋਦਰ ਨੂੰ ਆਪਣੇ ਮਹਿਕਮੇ ਵਿੱਚ ਵਧੀਆ ਕਾਰਗੁਜ਼ਾਰੀ ਲਈ ਸਰਦਾਰ ਗੁਰਸਿਮਰਨ ਸਿੰਘ ਢਿੱਲੋ ਐਸ ਡੀ ਐਮ ਨਕੋਦਰ ਤੇ ਇੰਦਰਜੀਤ ਕੌਰ ਮਾਨ ਐਮ ਐਲ ਏ ਹਲਕਾ ਨਕੋਦਰ ਵੱਲੋਂ ਸਨਮਾਨਿਤ ਕੀਤੇ ਇਸ ਮੌਕੇ ਤੇ ਡੀਐਸਪੀ ਨਕੋਦਰ ਕੁਲਵਿੰਦਰ ਸਿੰਘ ਵਿਰਕ ਵੀ ਹਾਜ਼ਰ ਸਨ।

ਸਰਵਣ ਹੰਸ

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...