ਸ਼ਬਦ “ਕਹਿ ਰਵਿਦਾਸ ਆਸ ਲੱਗ ਜੀਓ” ਦੀ ਰਿਕਰਡਿੰਗ ਸ਼ੁਰੂ: ਪਰਗਟ ਬਖਸ਼ੀਵਾਲਾ

ਪ੍ਰਸਿੱਧ ਗਾਇਕ ਭੈਣਾਂ ਕੌਰ ਸਿਸਟਰਜ਼ ਪ੍ਰਮੀਤ ਕੌਰ ਹਰਮੀਤ ਕੌਰ ਵਲੋਂ ਪਹਿਲਾ ਵੀ ਬਹੁਤ ਧਾਰਮਿਕ ਗੀਤ ਸੰਗਤਾਂ ਦੀ ਝੋਲੀ ਪਾਏ ਹਨ ਹੁਣ ਇਕ ਵਾਰ ਫਿਰ ਨਵਾਂ ਧਾਰਮਿਕ ਸ਼ਬਦ (ਕਹਿ ਰਵਿਦਾਸ ਆਸ ਲੱਗ ਜੀਓ) ਲੈਕੇ ਹਾਜਰ ਹੋ ਰਹੀਆਂ ਹਨ ਜਿਸ ਦੀ ਪੇਸ਼ਕਸ਼ ਕੌਰ ਸਿਸਟਰਜ਼ ਅਤੇ ਪਰਗਟ ਬਖਸ਼ੀਵਾਲਾ ਵਲੋਂ ਸਾਂਝੇ ਤੋਰ ਤੇ ਕੀਤੀ ਜਾਵੇਗੀ, ਇਸ ਦਾ ਮਿਊਜ਼ਿਕ ਪ੍ਰੀਤ ਬਲਿਹਾਰ ਵਲੋਂ ਤਿਆਰ ਕੀਤਾ ਜਾ ਰਿਹਾ ਹੈ ਇਸ ਸ਼ਬਦ ਨੂੰ ਡੇਰਾ ਬਾਬਾ ਮੇਲਾ ਰਾਮ ਦੇ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਰਾਮ ਜੀ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਪੰਜਾਬ ਵਲੋਂ ਬਹੁਤ ਜਲਦ ਰਿਲੀਜ਼ ਕੀਤਾ ਜਾਵੇਗਾ ਇਸ ਲਈ ਸਹਿਯੋਗ ਰਣਵੀਰ ਬੇਰਾਜ ਚੱਕ ਰਾਮੂੰ, ਚਾਂਦੀ ਥੰਮਣ ਵਾਲ, ਸੰਘਾ ਡੰਡੇਵਾਲ, ਕਾਲਾ ਮਖਸੂਸਪੁਰੀ, ਸੰਜੀਵ ਬਾਠਾਂ ਵਾਲਾ, ਪ੍ਰਧਾਨ ਸਤਪਾਲ ਹੰਸ ਦੁਬਈ, ਸਟੀਫਨ ਮੱਲ ਰਹਿਪਾ, ਕੁਲਵੰਤ ਸਰੋਆ ਦਾ ਹੈ

Leave a review

Reviews (0)

This article doesn't have any reviews yet.
Paramjit Mehra
Paramjit Mehra
Paramjit Singh Alias Paramjit Mehra is our sincere Journalist from District Jalandhar.
spot_img

Subscribe

Click for more information.

More like this
Related

ਟੂਵੀਲਰ ਚੁਰਾਉਣ ਵਾਲੇ ਤਿੰਨ ਅਰੋਪੀਆਂ ਨੇ ਪਾ ਰੱਖੀ ਸੀ ਧਮਾਲ! ਸਿੰਘਮ SHO ਸਿਟੀ ਨਕੋਦਰ ਨੇ ਵੀ ਵਿਖਾਇਆ ਆਪਣਾ ਕਮਾਲ।

ਜਲੰਧਰ/ਨਕੋਦਰ:(ਰਮਨ/ਨਰੇਸ਼ ਨਕੋਦਰੀ) ਬੀਤੇ ਦਿਨੀਂ ਹਰਕਮਲਪ੍ਰੀਤ ਸਿੰਘ (ਖੱਖ) PPS.ਸੀਨੀਅਰ ਪੁਲਿਸ...

24 ਵਾ ਸਲਾਨਾ ਧਾਰਮਿਕ ਜੋੜ ਮੇਲਾ ਅਤੇ ਭੰਡਾਰਾ 23 ਨਵੰਬਰ ਦਿਨ ਸ਼ਨੀਵਾਰ

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੱਤਰਕਾਰ ਹਰਭਜਨ ਸਿੰਘ...

ਨੈੱਟ ਕੰਮ ਸੈਟ ਗੀਤ ਨੂੰ ਮਿਲ ਰਿਹਾ ਭਰਮਾ ਹੁੰਗਾਰਾ

ਪ੍ਰੈਸ ਨਾਲ ਗੱਲ ਕਰਦਿਆਂ ਮੇਲਿਆਂ ਦੇ ਬਾਦਸ਼ਾਹ ਦਲਵਿੰਦਰ ਦਿਆਲਪੁਰੀ...

ਵਿੰਗ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਦੇ ਲਾਵਰੇ ਦੀ ਪਹਿਚਾਣ ਕਰਨ ਸਬੰਧੀ ਦਿੱਤੀ ਟਰੇਨਿੰਗ

ਲੁਧਿਆਣਾ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ...